8 ਮਾਰਚ ਨੂੰ ਹੋਲੀ ਦੀ ਛੁੱਟੀ ਕਾਰਨ ਬੰਦ ਰਹਿਣਗੇ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰ ਹੁਸ਼ਿਆਰਪੁਰ-ਡਿਪਟੀ ਕਮਿਸ਼ਨਰ


ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ 8 ਮਾਰਚ ਨੂੰ ਹੋਲੀ ਦੇ ਸਬੰਧ ਵਿਚ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਵਿਚ ਛੁੱਟੀ ਰਹੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ 8 ਮਾਰਚ ਨੂੰ ਸਾਰੇ ਸੇਵਾ ਕੇਂਦਰ ਬੰਦ ਰਹਿਣਗੇ, ਇਸ ਲਈ ਇਸ ਦਿਨ ਸੇਵਾ ਕੇਂਦਰਾਂ ਵਿਚ ਕੰਮ ਕਰਵਾਉਣ ਲਈ ਨਾ ਆਇਆ ਜਾਵੇ।

Leave a Reply

Your email address will not be published. Required fields are marked *