Month: November 2023
2 ਅਤੇ 3 ਦਸੰਬਰ ਨੂੰ ਪੋਲਿੰਗ ਬੂਥਾਂ ’ਤੇ ਬੈਠਣਗੇ ਬੀ.ਐਲ.ਓਜ਼-ਜ਼ਿਲ੍ਹਾ ਚੋਣ ਅਫ਼ਸਰ-ਕਿਹਾ, ਹਰੇਕ ਯੋਗ ਵਿਅਕਤੀ ਬਣਾਏ ਆਪਣੀ ਵੋਟ
ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ…
ਕੇਂਦਰ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਸਬੰਧੀ ਜਾਣਕਾਰੀ ਸਮੱਗਰੀ ਲੈ ਕੇ ਜਾਣ ਵਾਲੀ ਵਿਕਸਿਤ ਭਾਰਤ ਸੰਕਲਪ ਯਾਤਰਾ ਵੈਨ ਨੂੰ ਅੱਜ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਬਲਰਾਜ ਸਿੰਘ ਨੇ ਬੀਡੀਪੀਓ ਹੁਸ਼ਿਆਰਪੁਰ- 1 ਦਫਤਰ ਤੋਂ ਹਰੀ ਝੰਡੀ ਦੇ ਕੇ ਕੀਤਾ ਰਵਾਨਾ, ਇਸ ਦੌਰਾਨ ਉਹਨਾਂ ਦੇ ਨਾਲ ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਪਬਲਸਿਟੀ ਅਫਸਰ ਰਜੇਸ਼ ਬਾਲੀ, ਡੀ. ਡੀ .ਪੀ .ਓ ਭੁਪਿੰਦਰ ਸਿੰਘ ਮੁਲਤਾਨੀ ਬੀ.ਡੀ.ਪੀ.ਓ ਸੁਖਵਿੰਦਰ ਸਿੰਘ ਵੀ ਹਾਜ਼ਰ ਸਨ
https://fb.watch/oBomuGBtDh/?mibextid=Nif5oz
ਜ਼ਿਲ੍ਹਾ ਮੈਜਿਸਟਰੇਟ ਨੇ ਹੁਸ਼ਿਆਰਪੁਰ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮਹੁਸ਼ਿਆਰਪੁਰ,
ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਵੱਲੋਂ ਫ਼ੌਜਦਾਰੀ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ…
ਸਕੂਲੀ ਬੱਚਿਆਂ ਨੂੰ ਦੁੱਧ ਬਾਰੇ ਜਾਗਰੂਕ ਕਰਨ ਲਈ ਲਗਾਇਆ ਸੈਮੀਨਾਰ
ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕੁਲਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਹਰਵਿੰਦਰ ਸਿੰਘ…
ਹੁਸ਼ਿਆਰਪੁਰ,ਧੀਆਂ ਰੱਬ ਦੀਆਂ ਅਨਮੋਲ ਨੇ ਦਾਤਾਂ, ਭਾਗਾਂ ਵਾਲਿਆਂ ਨੂੰ ਇਹ ਮਿਲਣ ਸੌਗਾਤਾਂ।ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਕੀਤਾ ਰਾਜ ਪੱਧਰੀ ਸਮਾਰੋਹ
https://fb.watch/oveSHt0Nio/?mibextid=Nif5oz
ਆਵਾਜ਼ੀ ਪ੍ਰਦੂਸ਼ਣ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਨੇ ਜਾਰੀ ਕੀਤੇ ਹੁਕਮ
ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵਲੋਂ ਫੌਜਦਾਰੀ ਜ਼ਾਬਤਾ ਸੰਘਤਾ…
ਸਾਲ ਦੀ ਚੌਥੀ ਕੌਮੀ ਲੋਕ ਅਦਾਲਤ 9 ਦਸੰਬਰ ਨੂੰ – ਸੀ. ਜੇ. ਐਮ ਅਪਰਾਜਿਤਾ ਜੋਸ਼ੀ-ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਲਾਭ ਲੈਣ ਦਾ ਦਿੱਤਾ ਸੱਦਾ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ…
ਬੇਟੀ ਬਚਾਓ, ਬੇਟੀ ਪੜ੍ਹਾਓ ਸਕੀਮ ਤਹਿਤ ਹੁਸ਼ਿਆਰਪੁਰ ਵਿਖੇ ਰਾਜ ਪੱਧਰੀ ਸਮਾਗਮ 23 ਨੂੰ–ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ’ਬੇਟੀ ਬਚਾਓ, ਬੇਟੀ ਪੜ੍ਹਾਓ’ ਸਕੀਮ ਤਹਿਤ ਹੁਸ਼ਿਆਰਪੁਰ ਵਿਖੇ…
ਸੁਰਿੰਦਰ ਕੁਮਾਰ ਅਗਰਵਾਲ ਨੇ ‘ਸਾਂਝੀ ਰਸੋਈ’ ਪ੍ਰੋਜੈਕਟ ’ਚ ਪਾਇਆ 11 ਹਜ਼ਾਰ ਰੁਪਏ ਦਾ ਯੋਗਦਾਨ
ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ…