ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਿਤੀ 18-11-2023 ਨੂੰ ਜੈਮਜ਼ ਕੈਂਬਰਿਜ ਇੰਟਰਨੈਸ਼ਨਲ ਸਕੂਲ, ਜਲੰਧਰ-ਫਗਵਾੜਾ ਰੋਡ ਬਾਈਪਾਸ, ਹੁਸ਼ਿਆਰਪੁਰ ਦੇ ਆਲੇ-ਦੁਆਲੇ ਬਿਨਾਂ ਮਨਜ਼ੂਰੀ ਤੋਂ ਡਰੋਨ ਕੈਮਰਾ ਚਲਾਉਣ/ਉਡਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।