2 ਅਤੇ 3 ਦਸੰਬਰ ਨੂੰ ਪੋਲਿੰਗ ਬੂਥਾਂ ’ਤੇ ਬੈਠਣਗੇ ਬੀ.ਐਲ.ਓਜ਼-ਜ਼ਿਲ੍ਹਾ ਚੋਣ ਅਫ਼ਸਰ-ਕਿਹਾ, ਹਰੇਕ ਯੋਗ ਵਿਅਕਤੀ ਬਣਾਏ ਆਪਣੀ ਵੋਟ

ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ…

ਕੇਂਦਰ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਸਬੰਧੀ ਜਾਣਕਾਰੀ ਸਮੱਗਰੀ ਲੈ ਕੇ ਜਾਣ ਵਾਲੀ ਵਿਕਸਿਤ ਭਾਰਤ ਸੰਕਲਪ ਯਾਤਰਾ ਵੈਨ ਨੂੰ ਅੱਜ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਬਲਰਾਜ ਸਿੰਘ ਨੇ ਬੀਡੀਪੀਓ ਹੁਸ਼ਿਆਰਪੁਰ- 1 ਦਫਤਰ ਤੋਂ ਹਰੀ ਝੰਡੀ ਦੇ ਕੇ ਕੀਤਾ ਰਵਾਨਾ, ਇਸ ਦੌਰਾਨ ਉਹਨਾਂ ਦੇ ਨਾਲ ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਫੀਲਡ ਪਬਲਸਿਟੀ ਅਫਸਰ ਰਜੇਸ਼ ਬਾਲੀ, ਡੀ. ਡੀ .ਪੀ .ਓ ਭੁਪਿੰਦਰ ਸਿੰਘ ਮੁਲਤਾਨੀ ਬੀ.ਡੀ.ਪੀ.ਓ ਸੁਖਵਿੰਦਰ ਸਿੰਘ ਵੀ ਹਾਜ਼ਰ ਸਨ

https://fb.watch/oBomuGBtDh/?mibextid=Nif5oz