ਹੁਸ਼ਿਆਰਪੁਰ-ਪੰਜਾਬ ’ਚ ਸਿਹਤ ਸੇਵਾਵਾਂ ’ਚ ਆਇਆ ਕ੍ਰਾਂਤੀਕਾਰੀ ਬਦਲਾਅ : ਬ੍ਰਮ ਸ਼ੰਕਰ ਜਿੰਪਾ-ਕੈਬਨਿਟ ਮੰਤਰੀ ਜਿੰਪਾ ਨੇ 21 ਨਵ-ਨਿਯੁਕਤ ਡਾਕਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ…

ਹੁਸ਼ਿਆਰਪੁਰ-ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਕੇਂਦਰੀ ਜੇਲ੍ਹ ਦਾ ਦੌਰਾ

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਵੱਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ…

ਭਾਸ਼ਾ ਵਿਭਾਗ ਵਲੋਂ ਕੌਮਾਂਤਰੀ ਮਾਂ ਬੋਲੀ ਦਿਹਾੜੇ ’ਤੇ ਨਾਟਕ ‘ਰਾਹਾਂ ਵਿਚ ਅੰਗਿਆਰ ਬੜੇ ਸੀ’  ਦੀ ਸਫਲ ਪੇਸ਼ਕਾਰੀ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਹਰਜੋਤ ਸਿੰਘ ਬੈਂਸ ਦੀ…

ਸ੍ਰੀ ਗੁਰੂ ਰਵਿਦਾਸ ਜੈਯੰਤੀ ਦੇ ਸਬੰਧ ’ਚ 23 ਨੂੰ ਜ਼ਿਲ੍ਹੇ ਦੇ ਸਮੂਹ ਵਿਦਿਅਕ ਸੰਸਥਾਵਾਂ ’ਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦੇ 647ਵੇਂ ਪ੍ਰਕਾਸ਼ ਪੁਰਬ ਸਬੰਧੀ 23 ਫਰਵਰੀ ਨੂੰ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੇ ਸਬੰਧ ਵਿਚ ਜ਼ਿਲ੍ਹੇ ਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ, ਕਾਲਜਾਂ, ਵਿਦਿਅਕ ਸੰਸਥਾਵਾਂ ਵਿਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਜਿਨ੍ਹਾਂ ਸਕੂਲਾਂ, ਕਾਲਜਾਂ ਵਿਚ ਬੋਰਡ, ਯੂਨੀਵਰਸਿਟੀਜ਼, ਕਾਲਜ ਦੀਆਂ ਆਪਣੀਆਂ ਪ੍ਰੀਖਿਆਵਾਂ ਉਕਤ ਮਿਤੀ ’ਤੇ ਹੋ ਰਹੀਆਂ ਹਨ, ਉਨ੍ਹਾਂ ਸਕੂਲਾਂ, ਕਾਲਜਾਂ ਵਿਚ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਤੇ ਐਲੀਮੈਂਟਰੀ) ਹੁਸ਼ਿਆਰਪੁਰ ਹੁਕਮ ਲਾਗੂ ਕਰਵਾਉਣ ਦੇ ਜ਼ਿੰਮੇਵਾਰੀ ਹੋਣਗੇ।

ਬਾਇਓ ਮੈਡੀਕਲ ਵੇਸਟ ਦਾ ਨਿਪਟਾਰਾ  ਨਿਯਮਾਂ ਅਨੁਸਾਰ ਕਰਵਾਉਣਾ ਯਕੀਨੀ ਬਣਾਇਆ ਜਾਵੇ : ਸਿਵਲ ਸਰਜਨ ਡਾ ਬਲਵਿੰਦਰ ਕੁਮਾਰ ਡਮਾਣਾ

ਸਿਵਲ ਸਰਜਨ ਹੁਸ਼ਿਆਰਪੁਰ ਡਾ ਬਲਵਿੰਦਰ ਕੁਮਾਰ ਡਮਾਣਾ ਵਲੋਂ ਸਿਵਲ ਹਸਪਤਾਲ ਮੁਕੇਰੀਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ।…

ਜਿਲ੍ਹਾ ਟੀਕਾਕਰਨ ਅਫਸਰ ਵੱਲੋਂ ਬਲਾਕ ਪੋਸੀ ਅਧੀਨ ਟੀਕਾਕਰਨ ਸੇਵਾਵਾਂ ਦਾ ਲਿਆ ਗਿਆ ਜਾਇਜ਼ਾ

ਹੁਸ਼ਿਆਰਪੁਰ 22 ਫਰਵਰੀ 2024 ਜਿਲ੍ਹੇ ਵਿੱਚ ਟੀਕਾਕਰਨ ਸੇਵਾਵਾਂ ਦਾ ਜਾਇਜ਼ਾ ਲੈਣ ਲਈ ਸਿਵਲ ਸਰਜਨ ਡਾ. ਬਲਵਿੰਦਰ ਕੁਮਾਰ ਡਮਾਣਾ ਦੇ ਦਿਸ਼ਾ…

Awareness campaign under Mission Smile conducted at Bus Stand Hoshiarpur by District Drug De-addiction  Rehabilitation Centre, Hoshiarpur

Hoshiarpur 22-02-2024,  As per the instructions of Smt. Komal Mittal I.A.S., Hon’ble Deputy Commissioner cum Chairperson,…

24 ਨੂੰ ਸ੍ਰੀ ਗੁਰੂ ਰਵਿਦਾਸ ਜੈਯੰਤੀ ਮੌਕੇ ਸ੍ਰੀ ਖੁਰਾਲਗੜ੍ਹ ਸਾਹਿਬ ’ਚ ਹੋਵੇਗਾ ਰਾਜ ਪੱਧਰੀ ਸਮਾਗਮ

          ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ 24 ਫਰਵਰੀ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਸ੍ਰੀ…

ਸੀ.ਐਮ ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ’ਚ ਲਗਾਈਆਂ ਜਾ ਰਹੀਆਂ ਹਨ 320 ਯੋਗ ਕਲਾਸਾਂ

ਸੀ.ਐਮ ਦੀ ਯੋਗਸ਼ਾਲਾ ਪ੍ਰੋਜੈਕਟ ਦੀ ਹੁਸ਼ਿਆਰਪੁਰ ਦੀ ਸੁਪਰਵਾਈਜਰ ਮਾਧਵੀ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ…

ਦੋ ਜ਼ਿੰਦਗੀਆਂ ਨੂੰ ਰੌਸ਼ਨ ਕਰਨਗੀਆਂ ਸਵ. ਮਾਤਾ ਸਰੋਜ ਰਾਣੀ ਸੂਦ ਦੀਆਂ ਅੱਖਾਂ

ਹੁਸ਼ਿਆਰਪੁਰ ਬਾਲ ਕਿਸ਼ਨ ਰੋਡ ਦੀ ਵਸਨੀਕ ਸਰੋਜ ਰਾਣੀ ਸੂਦ (81) ਦੀ ਮੌਤ ਤੋਂ ਬਾਅਦ ਉਨ੍ਹਾਂ ਦੇ…