ਸਰਕਾਰੀ ਦਫ਼ਤਰਾਂ ’ਚ ਸੀਨੀਅਰ ਸਿਟੀਜ਼ਨਜ਼ ਨੂੰ ਦਿੱਤਾ ਜਾਵੇ ਪੂਰਾ ਸਨਮਾਨ : ਕੋਮਲ ਮਿੱਤਲ-ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ’ਚ ਸੀਨੀਅਰ ਸਿਟੀਜ਼ਨ ਨੂੰ ਸੁਵਿਧਾਵਾਂ ਦੇਣ ਤੇ ਭਲਾਈ ਸਬੰਧੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਹੋਈ ਮੀਟਿੰਗ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੀਨੀਅਰ ਸਿਟੀਜ਼ਨਜ਼ ਨੂੰ ਸੁਵਿਧਾਵਾਂ ਦੇਣ ਅਤੇ…

ਐਸ.ਜੀ.ਪੀ.ਸੀ ਵੋਟਰ ਰਜਿਸਟ੍ਰੇਸ਼ਨ ਲਈ ਫਾਰਮ ਜਮ੍ਹਾਂ ਕਰਵਾਉਣ ਯੋਗ ਪ੍ਰਾਰਥੀ : ਜ਼ਿਲ੍ਹਾ ਚੋਣ ਅਫ਼ਸਰ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ…

ਸੀ. ਜੇ. ਐਮ ਅਪਰਾਜਿਤਾ ਜੋਸ਼ੀ ਵੱਲੋਂ ਰਾਸ਼ਟਰੀ ਲੋਕ ਅਦਾਲਤ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਬੈਂਕ ਮੈਨੇਜਰਾਂ ਨਾਲ ਮੀਟਿੰਗ

ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਯੋਗ ਸੁਪਰੀਮ ਕੋਰਟ ਆਫ ਇੰਡਿਆ, ਨਿਊ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੈਬਰ ਸਕੱਤਰ…

Live ਪੰਜਾਬ ਦੇ ਇਤਿਹਾਸ ਅਤੇ ਵਿਰਸੇ ਨੂੰ ਰੁਪਮਾਨ ਕਰਦੀਆਂ ਝਾਕੀਆਂ ਦਾ ਹੋਸ਼ਿਆਰਪੂਰ ਵਿਖੇ ਜ਼ੋਰਦਾਰ ਸਵਾਗਤ

https://fb.watch/q4wKA0RIQ3/?mibextid=Nif5oz

ਜ਼ਿਲ੍ਹਾ ਤੇ ਸ਼ੈਸ਼ਨ ਜੱਜ ਨੇੇ ਨਵੇਂ ਪੈਨਲ ਐਡਵੋਕੇਟਾਂ ਨਾਲ ਕੀਤੀ ਸ਼ੁਰੂਆਤੀ ਮੀਟਿੰਗਹੁਸ਼ਿਆਰਪੁਰ, 7 ਫਰਵਰੀ:

ਜ਼ਿਲ੍ਹਾ ਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾਂ ਕਾਨੂੰਨੀ ਸੇਵਾਵਾ ਅਥਾਰਟੀ ਦਿਲਬਾਗ ਸਿੰਘ ਜੌਹਲ ਵੱਲੋਂ ਜ਼ਿਲ੍ਹਾ ਪੱਧਰ ’ਤੇ ਨਵੇਂ…

ਪੰਜਾਬ ਦੇ ਇਤਿਹਾਸ ਅਤੇ ਵਿਰਸੇ ਨੂੰ ਰੁਪਮਾਨ ਕਰਦੀਆਂ ਝਾਕੀਆਂ ਦਾ  ਗੜ੍ਹਸ਼ੰਕਰ ਵਿਖੇ ਜ਼ੋਰਦਾਰ ਸਵਾਗਤ

  ’ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿਚ ਪੰਜਾਬੀਆਂ ਦੇ ਅਹਿਮ ਯੋਗਦਾਨ’, ’ਨਾਰੀ ਸ਼ਕਤੀ’ ਅਤੇ ’ਪੰਜਾਬ ਦੇ…

ਪ੍ਰਿੰਸੀਪਲ ਲਲਿਤਾ ਅਰੋੜਾ ਨੂੰ  ਬਤੌਰ ਡੀ.ਈ.ਓ. ਲੁਧਿਆਣਾ ਤਰੱਕੀ ਮਿਲਣਾ ਖੁਸ਼ੀ ਅਤੇ ਸਨਮਾਨ ਦੀ ਗੱਲ: ਸੰਜੀਵ ਅਰੋੜਾ

ਹੁਸ਼ਿਆਰਪੁਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਪ੍ਰਿੰਸੀਪਲ ਲਲਿਤਾ ਅਰੋੜਾ ਨੂੰ ਪੱਦ ਉਨੱਤ ਕਰਕੇ ਦੁਬਾਰਾ…

ਭਾਈਘੱਨਈਆਜੀਵੈਲਫੇਅਰਸੁਸਾਇਟੀਹੁਸ਼ਿਆਰਪੁਰਵਲੋਂਜ਼ਰੂਰਤਮੰਦਔਰਤਨੂੰਵੀਲਚੇਅਰਭੇਂਟ

ਭਾਈ ਘੱਨਈਆ ਜੀ ਵੈਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਅੱਜ ਇਕ ਜ਼ਰੂਰਤਮੰਦ ਔਰਤ ਨੂੰ, ਜੋ ਕਿ ਪਿਛਲੇ ਕਾਫ਼ੀ ਸਮੇਂ ਤੋਂ ਲੱਤਾਂ ਤੋਂ ਅੰਗਹੀਣ ਹੋਣ ਕਾਰਨ ਤੁਰਨ ਫਿਰਨ ਤੋਂ ਅਸਮਰੱਥ ਸੀ, ਨੂੰ ਵੀਲ ਚੇਅਰ ਭੇਂਟ ਕੀਤੀ ਗਈ | ਇਸ ਮੌਕੇ ਬੋਲਦੇ ਹੋਏ ਸਸੰਥਾ ਦੇ ਪ੍ਰਧਾਨ ਸ੍ਰ: ਜਗਮੀਤ ਸਿੰਘ ਸੇਠੀ ਨੇ ਦਸਿਆ ਕਿ ਸੰਸਥਾ ਵਲੋਂ ਇਸ ਤਰ੍ਹਾਂ ਦੇ ਬਹੁਤ ਸਾਰੇ ਪ੍ਰੋਜੈਕਟ ਮੈਂਬਰਾਂ  ਦੇ ਸਹਿਯੋਗ ਨਾਲ ਪਹਿਲਾਂ ਹੀ  ਚਲਾਏ ਜਾ ਰਹੇ ਹਨ |ਇਸ ਵਿਚ ਲੋੜਮੰਦਾਂ ਨੂੰ ਰਾਸ਼ਨ, ਦਵਾਈਆਂ, ਬੱਚਿਆਂ ਨੂੰ ਵਰਦੀਆਂ ਅਤੇ ਸਰਕਾਰੀ ਸਕੂਲਾਂ ਵਿਚ ਹੋਰ ਕਈ ਤਰਾਂ ਦੀਆਂ ਸੇਵਾਵਾਂ ਤੇ ਸੈਮੀਨਾਰ ਲਗਾਏ ਜਾਂਦੇ ਹਨ |                    ਸੰਸਥਾ ਵਲੋਂ ਪਹਿਲਾਂ ਹੀ  ਗਰੀਬ  ਲੜਕੀਆਂ ਦੀ ਪੜ੍ਹਾਈ ਦਾ ਖਰਚਾ ਸੰਸਥਾ ਵਲੋਂ ਚੁੱਕਿਆ ਜਾ ਰਿਹਾ ਹੈ | ਉਹਨਾਂ ਨੇ ਇਹ ਵੀ ਦੱਸਿਆ ਕਿ ਸੰਸਥਾਂ ਵਲੋਂ ਜਲਦੀ ਹੀ ਇਕ ਚੈਰੀਟੇਬਲ ਲੈਬੋਰਟਰੀ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਵਿੱਚ ਜ਼ਰੂਰਤਮੰਦ ਨੂੰ ਬਹੁਤ ਹੀ ਸਸਤੇ ਰੇਟਾਂ  ਤੇ ਟੈਸਟਾਂ ਦੀ ਸੁਵਿਧਾ ਪ੍ਰਾਪਤ ਹੋਵੇਗੀ |                   ਇਸ ਮੌਕੇ ਸੰਸਥਾਂ ਦੇ ਮੈਂਬਰ ਰਿਟਾਇਰਡ ਪ੍ਰੋ:ਦਲਜੀਤ ਸਿੰਘ, ਮਾ: ਗੁਰਪ੍ਰੀਤ ਸਿੰਘ ,  ਸ੍ਰ : ਭੁਪਿੰਦਰ ਸਿੰਘ ਭਿੰਦਾ , ਸ੍ਰ : ਰਣਜੀਤ ਸਿੰਘ ਚਾਵਲਾ , ਸ੍ਰ : ਮਨਪ੍ਰੀਤ ਸਿੰਘ ਅਤੇ ਸ੍ਰ : ਦਿਲਬਾਗ ਸਿੰਘ ਸਵੀਟ ਸ਼ਾਪ ਵਾਲੇ ਅਤੇ ਹੋਰ ਮੈਂਬਰ ਹਾਜ਼ਰ ਸਨ | ਕੈਪਸ਼ਨ – ਰਣਜੀਤ ਸਿੰਘ ਚਾਵਲਾ, ਸ੍ਰ: ਗੁਰਪ੍ਰੀਤ ਸਿੰਘ ਅਤੇ ਭੁਪਿੰਦਰ ਸਿੰਘ ਭਿੰਦਾ ਜ਼ਰੂਰਤਮੰਦ ਨੂੰ ਵੀਲ ਚੇਅਰ ਦਿੰਦੇ ਹੋਏ |

ਰੈਕਸਾ ਸਕਿਊਰਿਟੀ ’ਚ ਭਰਤੀ ਸਬੰਧੀੰ ਬੀ.ਡੀ.ਪੀ.ਓ. ਦਫਤਰ ਹਾਜੀਪੁਰ ਵਿਖੇ ਪਲੇਸਮੈਂਟ ਕੈਂਪ 9 ਨੂੰ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵੱਲੋਂ ਰੈਕਸਾ ਸਕਿਊਰਿਟੀ ਵਿਚ ਭਰਤੀ ਲਈ 9 ਫਰਵਰੀ, ਦਿਨ ਸ਼ੁੱਕਰਵਾਰ…

ਖੇਡਾਂ ਨਾਲ ਜੁੜਨਾ ਸਾਕਾਰਾਤਮਕ ਕਦਮ ‘‘ਡਾ.ਜਮੀਲ ਬਾਲੀ

ਗੁੱਜਰ ਸਪੋਰਟਸ ਕਲੱਬ ਹੁਸ਼ਿਆਰਪੁਰ ਵਲੋਂ ਤੀਸਰੀ ਕ੍ਰਿਕੇਟ ਚੈਂਪਿਅਨਸ਼ਿਪ ਦਾ ਆਯੋਜਨ ਕੀਤਾ ਗਿਆ। ਟੂਰਨਾਮੈਂਟ ਵਿੱਚ ਬਹੁਤ ਸਾਰੀਆਂ…