ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ-ਹਵਾਲਾਤੀਆਂ ਤੇ ਕੈਦੀਆਂ ਨੂੰ ਅੰਡਰ ਟਰਾਇਲ ਸਮੀਖਿਆ ਕਮੇਟੀਆਂ ਬਾਰੇ ਦਿੱਤੀ ਜਾਣਕਾਰੀ-ਔਰਤਾਂ ਦੀ ਬੈਰਕ ਵਿਚ ਜਾ ਕੇ ਸੁਣੀਆਂ ਉਨ੍ਹਾਂ ਦੀਆਂ ਮੁਸ਼ਕਿਲਾਂ

  ਜ਼ਿਲਾ ਤੇ ਸੈਸ਼ਜ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਨੇ ਅੱਜ ਂਕੇਦਰੀ…

ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਧਾਰਾ 144 ਲਗਾਉਣ ਦੇ ਹੁਕਮ ਜਾਰੀ-ਜ਼ਿਲ੍ਹੇ ਦੇ ਦੋ ਪ੍ਰੀਖਿਆ ਕੇਂਦਰਾਂ ਵਿਚ 5 ਮਈ ਨੂੰ ਲਈ ਜਾਵੇਗੀ ‘ਨੀਟ (ਯੂ.ਜੀ)’ ਦੀ  ਪ੍ਰੀਖਿਆ

  ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਨੇ ਫ਼ੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰ: 2) ਦੀ…

ਜ਼ਿਲ੍ਹੇ ਵਿਚ 21 ਅਪ੍ਰੈਲ ਨੂੰ ਮੀਟ ਦੀਆਂ ਦੁਕਾਨਾਂ ਅਤੇ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮਹੁਸ਼ਿਆਰਪੁਰ, 19 ਅਪ੍ਰੈਲ :

ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ 21 ਅਪ੍ਰੈਲ 2024 ਨੂੰ ਭਗਵਾਨ ਮਹਾਵੀਰ ਜੈਅੰਤੀ ਮੌਕੇ ਜ਼ਿਲ੍ਹਾ ਹੁਸ਼ਿਆਰਪੁਰ…

ਮਨੀਸ਼ ਚੰਦਰ ਸੂਦ ਤੇ ਕੁਮਕੁਮ ਸੂਦ ਵੱਲੋਂ ਸਾਂਝੀ ਰਸੋਈ ਲਈ 10 ਹਜ਼ਾਰ ਰੁਪਏ ਦਾ ਯੋਗਦਾਨ

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ…

‘ਸੇਫ ਸਕੂਲ ਵਾਹਨ ਪਾਲਿਸੀ’-ਨਿਰਧਾਰਤ ਸ਼ਰਤਾਂ ਪੂਰੀਆਂ ਨਾ ਕਰਨ ਵਾਲੀਆਂ 7 ਸਕੂਲ ਬੱਸਾਂ ਦਾ ਹੋਇਆ ਚਲਾਨ-ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹਾ ਟਾਸਕ ਫੋਰਸ ਨੇ ਸਕੂਲ ਬੱਸਾਂ

ਜ਼ਿਲ੍ਹੇ ਵਿਚ ਅੱਜ ਮਾਨਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਅਤੇ ਪੰਜਾਬ ਰਾਜ ਬਾਲ ਅਧਿਕਾਰ ਸੰਭਾਲ ਕਮਿਸ਼ਨ ਵੱਲੋਂ…

ਗੁਰੂ ਨਾਨਕ ਚੈਰੀਟੇਬਲ ਐਜੂਕੇਸ਼ਨਲ ਚੈਰੀਟੇਬਲ ਸੁਸਾਇਟੀ ਨੇ ਵੈਦਿਆ ਸੁਮਨ ਕੁਮਾਰ ਸੂਦ ਨੂੰ ਕੀਤਾ ਸਨਮਾਨਿਤ

ਹੁਸ਼ਿਆਰਪੁਰ ਗੁਰੂ ਨਾਨਕ ਚੈਰੀਟੇਬਲ ਐਜੂਕੇਸ਼ਨਲ ਚੈਰੀਟੇਬਲ ਸੁਸਾਇਟੀ ਲੁਧਿਆਣਾ ਵੱਲੋਂ ਚਲਾਏ ਜਾ ਰਹੇ ਗੁਰੂ ਨਾਨਕ ਗਰੁੱਪ ਆਫ਼…

ਪਿੰਡ ਚਡਿਆਲ ਵਿਖੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਵਸ ਮਨਾਇਆ ਗਿਆ

ਹੁਸ਼ਿਆਰਪੁਰ-ਇਥੋਂ ਥੋੜੀ ਦੂਰੀ ਤੇ ਬਲਾਕ ਹੁਸ਼ਿਆਰਪੁਰ-1 ਦੇ ਪਿੰਡ ਚਡਿਆਲ ਵਿਖੇ ਪਿੰਡ ਦੀ ਅੰਬੇਡਕਰ ਮਿਸ਼ਨ ਸੁਸਾਇਟੀ ਵਲੋਂ…

ਡਿਪਟੀ ਕਮਿਸ਼ਨਰ ਨੇ ਦਾਣਾ ਮੰਡੀ ਹੁਸ਼ਿਆਰਪੁਰ ’ਚ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ-ਕਿਹਾ, ਮੰਡੀਆਂ ’ਚ ਕਿਸਾਨਾਂ ਵੱਲੋਂ ਵੇਚੀ ਜਾ ਰਹੀ ਫ਼ਸਲ ਦੀ ਤੁਰੰਤ ਕੀਤੀ ਜਾ ਰਹੀ ਹੈ

ਹੁਸ਼ਿਆਰਪੁਰ, 18 ਅਪ੍ਰੈਲ :ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦਾਣਾ ਮੰਡੀ ਹੁਸ਼ਿਆਰਪੁਰ ਵਿਖੇ ਕਣਕ ਦੀ ਖ਼ਰੀਦ ਦਾ…

ਰਿਟਾਇਰਡ ਇੰਪਲਾਈਜ਼ ਯੂਨੀਅਨ ਦੇ ਨਛੱਤਰ ਲਾਲ ਪ੍ਰਧਾਨ, ਜੋਗਿੰਦਰ ਪਾਲ ਆਦਿਆ ਸਕੱਤਰ ਅਤੇ ਅਸ਼ਵਨੀ ਸ਼ਰਮਾ ਖਜਾਨਚੀ ਬਣੇ

ਰਿਟਾਇਰਡ ਇੰਪਲਾਈਜ਼ ਯੂਨੀਅਨ ਦੀ ਵਿਸ਼ੇਸ਼ ਚੁਣਾਵੀ ਬੈਠਕ ਰੀਜ਼ਨ ਪ੍ਰਧਾਨ ਸ.ਕੇਵਲ ਸਿੰਘ ਹੀਰ ਦੀ ਪ੍ਰਧਾਨਗੀ ਵਿੱਚ ਨਗਰ…

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਤੇ ਬਾਲ ਭਲਾਈ ਕਮੇਟੀ ਦੇ ਕੰਮਕਾਜ਼ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਪ੍ਰਧਾਨਗੀ ਵਿਚ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਚ ਜ਼ਿਲ੍ਹਾ ਬਾਲ ਸੁਰੱਖਿਆ…