ਤਿੰਨ ਰੋਜ਼ਾ 32ਵੀਂ ਰੀਜਨਲ ਨਵੋਦਿਆ ਵਿਦਿਆਲਿਆ ਸਮਿਤੀ ਐਥਲੈਟਿਕਸ ਮੀਟ ਧੂਮ-ਧੜੱਕੇ ਨਾਲ ਸੰਪੰਨ

ਨਵੋਦਿਆ ਵਿਦਿਆਲਿਆ ਸਮਿਤੀ ਰੀਜਨਲ ਦਫ਼ਤਰ ਚੰਡੀਗੜ੍ਹ ਦੀ ਰਹਿਨੁਮਾਈ ਵਿਚ ਪੰਜਾਬ, ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ…

ਡੇਅਰੀ ਵਿਕਾਸ ਵਿਭਾਗ ਵੱਲੋਂ 2 ਹਫ਼ਤੇ ਦਾ ਡੇਅਰੀ ਸਿਖਲਾਈ ਕੋਰਸ 5 ਅਗਸਤ ਤੋਂਹੁਸ਼ਿਆਰਪੁਰ,

                 ਡੇਅਰੀ ਵਿਕਾਸ ਵਿਭਾਗ, ਪੰਜਾਬ ਵੱਲੋਂ 8 ਅਗਸਤ 2024…

जिला एवं सत्र न्यायधीश ने नए कोर्ट कांप्लेक्स में पौधारोपण अभियान की शुरुआत की

      पंजाब राज कानूनी सेवाएं अथारिटी के दिशा निर्देशों पर प्रदेश भर में 1 जुलाई से…

ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਰਕਾਰੀ ਸਕੂਲਾਂ ਦੇ ਵਿਕਾਸ ਲਈ ਜ਼ਿਲ੍ਹੇ ਨੂੰ ਦਿੱਤੇ 7 ਕਰੋੜ ਰੁਪਏਹਰੇਕ ਵਿਧਾਨ ਸਭਾ ਹਲਕੇ ’ਚ 1-1 ਕਰੋੜ ਰੁਪਏ ਨਾਲ ਸਕੂਲਾਂ ’ਚ ਕਰਵਾਏ ਜਾ ਸਕਣਗੇ ਵਿਕਾਸ ਕਾਰਜਕੈਬਨਿਟ ਮੰਤਰੀ ਜਿੰਪਾ, ਸੰਸਦ ਮੈਂਬਰ ਡਾ. ਰਾਜ ਕੁਮਾਰ ਤੇ ਡਿਪਟੀ ਸਪੀਕਰ ਰੌੜੀ ਦੀ ਮੌਜੂਦਗੀ ’ਚ ਕੀਤੀ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ

https://www.facebook.com/share/v/DAtCQHkvmwLmEM8g/?mibextid=oFDknk ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ, ਭਾਸ਼ਾ ਅਤੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ…

ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 32ਵੀਂ ਖੇਤਰੀ ਐਥਲੈਟਿਕਸ ਮੀਟ ਸ਼ੁਰੂ

ਨਵੋਦਿਆ ਵਿਦਿਆਲਿਆ ਸਮਿਤੀ ਚੰਡੀਗੜ੍ਹ ਰੀਜਨ ਦੀ ਰਹਿਨੁਮਾਈ ਹੇਠ ਪੰਜਾਬ, ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਜਵਾਹਰ ਨਵੋਦਿਆ…

ਸੈਨਿਕ ਇੰਸਟੀਚਿਊਟ ਵਿਖੇ ਸ਼ਾਰਟ ਟਰਮ ਕੰਪਿਊਟਰ ਕੋਰਸਾਂ ਲਈ ਦਾਖ਼ਲਾ ਸ਼ੁਰੂ

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਹੁਸ਼ਿਆਰਪੁਰ ਵਿਖੇ ਚੱਲ ਰਹੇ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ, ਹੁਸ਼ਿਆਰਪੁਰ…

ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਸਬੰਧੀ ਕੀਤੀ ਜ਼ਿਲ੍ਹਾ ਪੱਧਰੀ ਮੀਟਿੰਗ

     ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਅਤੇ ਵਿਭਾਗਾਂ ਨਾਲ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਪ੍ਰਧਾਨਗੀ ਵਿਚ ਪਰਾਲੀ ਪ੍ਰਬੰਧਨ ਨੂੰ ਲੈ ਕੇ ਮੀਟਿੰਗ ਹੋਈ। ਮੀਟਿੰਗ ਦਾ ਮੁੱਖ ਉਦੇਸ਼ ਸਾਲ 2024 ਦੌਰਾਨ ਪਰਾਲੀ ਪ੍ਰਬੰਧਨ ਸਬੰਧੀ ਵਧੀਆ ਢੰਗ ਨਾਲ ਐਕਸ਼ਨ ਪਲਾਨ ਨੂੰ ਲਾਗੂ ਕਰਨਾ ਸੀ, ਤਾਂ ਜੋ ਜ਼ਿਲ੍ਹੇ ਵਿਚ ਅੱਗ ਲਗਾਉਣ ਸਬੰਧੀ ਕੋਈ ਵੀ ਘਟਨਾ ਨਾ ਹੋਵੇ।        ਡਿਪਟੀ ਕਮਿਸ਼ਨਰ ਨੇ ਸਮੂਹ ਐਸ.ਡੀ.ਐਮਜ਼ ਨੂੰ ਵੱਖ–ਵੱਖ ਉਦਯੋਗਿਕ ਇਕਾਈਆਂ, ਜਿਨ੍ਹਾਂ ਵਿਚ ਪਰਾਲੀ ਦੀ ਖਪਤ ਕੀਤੀ ਜਾਂਦੀ ਹੈ ਅਤੇ ਕਿਸਾਨ, ਜੋ ਬੇਲਰ ਚਲਾ ਕੇ ਪਰਾਲੀ ਇਕੱਠੀ ਕਰਦੇ ਹਨ, ਦਾ ਆਪਸੀ ਤਾਲਮੇਲ ਅਤੇ ਸਹਿਯੋਗ ਵਧਾਉਣ ਲਈ ਉਪ ਮੰਡਲ ਪੱਧਰ ’ਤੇ ਇਸ ਦੀ ਮੈਪਿੰਗ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਜ਼ਿਲ੍ਹੇ ਦੀਆਂ ਸਮੂਹ ਉਦਯੋਗਿਕ ਇਕਾਈਆਂ, ਜਿਨ੍ਹਾਂ ਵਿਚ ਪਰਾਲੀ ਦਾ ਪ੍ਰਯੋਗ ਕੱਚੇ ਮਾਲ ਜਾਂ ਬਾਲਣ ਵਜੋਂ ਕੀਤਾ ਜਾਂਦਾ ਹੈ, ਨੂੰ ਪਰਾਲੀ ਪ੍ਰਬੰਧਨ ਲਈ ਅੱਗੇ ਆ ਕੇ ਇਸ ਵਾਤਾਵਰਨ ਪੱਖੀ ਮੁਹਿੰਮ ਵਿਚ ਯੋਗਦਾਨ ਪਾਉਣ ਲਈ ਕਿਹਾ। ਉਨ੍ਹਾਂ ਖੇਤੀਬਾੜੀ ਵਿਭਾਗ ਨੂੰ ਪਿੰਡ ਪੱਧਰ ਤੱਕ ਜਾਗਰੂਕਤਾ ਮੁਹਿੰਮ ਚਲਾ ਕੇ ਪਿਛਲੇ ਸਾਲ ਦੌਰਾਨ ਕਿਸਾਨਾਂ ਵੱਲੋਂ ਪ੍ਰਾਪਤ ਕੀਤੀ ਗਈ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਨੂੰ ਵੱਧ ਤੋਂ ਵੱਧ ਪ੍ਰਯੋਗ ਵਿਚ ਲਿਆਉਣ ’ਤੇ ਜ਼ੋਰ ਦਿੱਤਾ। ਇਸ  ਮੌਕੇ ਵੱਖ–ਵੱਖ ਉਦਯੋਗਿਕ ਇਕਾਈਆਂ ਵਿਚ ਹੁਸ਼ਿਆਰਪੁਰ ਤੋਂ ਇਕੱਠੀ ਕੀਤੀ ਜਾਣ ਵਾਲੀ ਪਰਾਲੀ ਅਤੇ ਇਸ ਦੀ ਖਪਤ ਸਬੰਧੀ ਟੀਚਿਆਂ ਦੇ ਬਾਰੇ ਵਿਚ ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਨੇ ਜਾਣਕਾਰੀ ਦਿੱਤੀ।        ਡਿਪਟੀ ਕਮਿਸ਼ਨਰ ਵੱਲੋਂ ਸਮੂਹ ਕਿਸਾਨਾਂ ਨੂੰ ਵੀ ਆਪਣੇ ਖੇਤਰ ਵਿਚ ਕੰਮ ਕਰ ਰਹੇ ਬੇਲਰਾਂ ਨਾਲ ਪਰਾਲੀ ਪ੍ਰਬੰਧਨ ਲਈ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਐਸ.ਡੀ.ਐਮ ਗੜ੍ਹਸ਼ੰਕਰ ਸ਼ਿਵਰਾਜ ਸਿੰਘ ਬੱਲ, ਐਸ.ਡੀ.ਐਮ ਟਾਂਡਾ ਵਿਓਮ ਭਾਰਦਵਾਜ, ਐਸ.ਡੀ.ਐਮ ਦਸੂਹਾ ਪ੍ਰਦੀਪ ਸਿੰਘ ਬੈਂਸ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ

ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੈਬਨਿਟ ਮੰਤਰੀ ਜਿੰਪਾ ਤੇ ਸਾਹਨੀ ਪਰਿਵਾਰ ਨੇ ਸਾਂਝੀ ਰਸੋਈ ’ਚ ਵਰਤਾਇਆ ਭੋਜਨ

ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਕਾਰਜਕਾਰੀ ਮੈਂਬਰ ਅਤੇ…

जानलेवा हो सकता है हेपेटाइटिस, रोकथाम के लिए जागरूकता जरूरी: डॉ शैलेश कुमार

हेपेटाइटिस उन्मूलन को लेकर सिविल सर्जन डॉ. बलविंदर कुमार डमाणा के निर्देशानुसार स्वास्थ्य विभाग होशियारपुर द्वारा…

ਰੋਟਰੀ ਕਲੱਬ ਹੁਸ਼ਿਆਰਪੁਰ ਮਿਡ ਟਾਊਨ ਨੇ ਦੇਸ਼ ਭਗਤੀ ਦੀ ਭਾਵਨਾ ਨਾਲ ਕਾਰਗਿਲ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ

ਹੁਸ਼ਿਆਰਪੁਰ-27 ਜੁਲਾਈ:ਰੋਟਰੀ ਕਲੱਬ ਹੁਸ਼ਿਆਰਪੁਰ ਮਿਡ ਟਾਊਨ ਨੇ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਰੱਖਿਆ ਸੇਵਾ ਕਲਿਆਣ ਦਫਤਰ, ਸਮਾਰਕ ਵਿਖੇ ‘ਕਾਰਗਿਲ…