ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਸਥਾਨਕ ਪੁਲਿਸ ਲਾਈਨ ਗਰਾਊਂਡ ਵਿਖੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ…
Month: July 2024
ਨਗਰ ਨਿਗਮ ਦਫ਼ਤਰ ਵਿਖੇ ਬਿੱਲਾਂ ਦੀ ਕੁਲੈਕਸ਼ਨ ਲਈ ਵਿਸ਼ੇਸ਼ ਕਾਊਂਟਰ ਸਥਾਪਿਤ : ਡਾ. ਅਮਨਦੀਪ ਕੌਰ
ਕਮਿਸ਼ਨਰ ਨਗਰ ਨਿਗਮ ਡਾ. ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਫ਼ਤਰ ਨਗਰ ਨਿਗਮ ਹੁਸ਼ਿਆਰਪੁਰ ਵਿਖੇ…
ਸੀਬੀਸੀ ਨੇ ਕਾਰਗਿਲ ਵਿਜੇ ਦਿਵਸ ‘ਤੇ ਪੇਂਟਿੰਗ ਮੁਕਾਬਲੇ ਦਾ ਕੀਤਾ ਆਯੋਜਨ
ਕੇਂਦਰੀ ਸੰਚਾਰ ਬਿਊਰੋ (ਸੀਬੀਸੀ), ਸੂਚਨਾ ਅਤੇ ਪ੍ਰਸਾਰਣ ਮੰਤਰਾਲਾ, ਭਾਰਤ ਸਰਕਾਰ ਨੇ ਕੱਲ੍ਹ ਦੇਸ਼ ਭਰ ਵਿੱਚ ਮਨਾਏ…
ਭਾਸ਼ਾ ਵਿਭਾਗ ਵੱਲੋਂ ਕਾਵਿ ਸੰਗ੍ਰਹਿ ‘ਲਫ਼ਜ਼ਾਂ ਦੇ ਸਾਗਰ’ ਲੋਕ ਅਰਪਣ
ਪੰਜਾਬੀ ਭਾਸ਼ਾ ਅਤੇ ਸਾਹਿਤ ਵਿੱਚ ਸਿਰਜਣਾਤਮਕ ਵਾਧੇ ਹਿੱਤ ਅੱਜ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਹੁਸ਼ਿਆਰਪੁਰ ਵਿੱਚ ਰਮਣੀਕ ਸਿੰਘ ਘੁੰਮਣ ਅਤੇ ਜਸ਼ਨਜੋਤ ਘੁੰਮਣ ਦੇ ਸਾਂਝੇ ਕਾਵਿ ਸੰਗ੍ਰਹਿ ‘ਲਫ਼ਜ਼ਾਂ ਦੇ ਸਾਗਰ’ ਦਾ ਖੋਜ ਅਫ਼ਸਰ ਡਾ. ਜਸਵੰਤ ਰਾਏ, ਸਹਾਇਕ ਲੋਕ ਸੰਪਰਕ ਅਫ਼ਸਰ ਲੋਕੇਸ਼ ਕੁਮਾਰ ਚੋਬੇ ਅਤੇ ਸਹਾਇਕ ਡਾਇਰੈਕਟਰ ਯੁਵਕ ਭਲਾਈ ਸੇਵਾਵਾਂ ਪ੍ਰੀਤ ਕੋਹਲੀ ਵੱਲੋਂ ਲੋਕ ਅਰਪਣ ਕੀਤਾ ਗਿਆ। ਕਾਵਿ ਸੰਗ੍ਰਹਿ ਦੀ ਸਿਰਜਣਤਮਕਤਾ ਬਾਰੇ ਗੱਲ ਕਰਦਿਆਂ ਡਾ. ਜਸਵੰਤ ਰਾਏ ਨੇ ਕਿਹਾ ਕਿ ਇਹ ਰਮਣੀਕ ਸਿੰਘ ਘੁੰਮਣ ਅਤੇ ਜਸ਼ਨਜੋਤ ਘੁੰਮਣ ਦਾ ਪਲੇਠਾ ਸਾਂਝਾ ਕਾਵਿ ਸੰਗ੍ਰਹਿ ਹੈ।ਪਿਓ ਧੀ ਵੱਲੋਂ ਸਿਰਜੀਆਂ ਕਵਿਤਾਵਾਂ ਵਿੱਚ ਰੁਮਾਂਸਵਾਦੀ ਦ੍ਰਿਸ਼ਟੀ ਦੇ ਨਾਲ-ਨਾਲ ਰੂਹਾਨੀਅਤ, ਕੁਦਰਤ, ਸਵੈ ਨਾਲ ਸੰਵਾਦ, ਇਤਿਹਾਸ ਅਤੇ ਮਿਥਿਹਾਸ ਨੂੰ ਜਾਨਣ ਦੀ ਸਿੱਕ, ਜ਼ਿੰਦਗੀ ਨੂੰ ਜੀਊਣ ਦਾ ਸਲੀਕਾ, ਖ਼ੁਦ ਨੂੰ ਪਿਆਰ ਅਤੇ ਸਤਿਕਾਰ ਕਰਨ ਦਾ ਬਲ ਅਤੇ ਸਮਾਜਿਕ ਬੰਦਸ਼ਾਂ ਨੂੰ ਤੋੜ ਕੇ ਬਰਾਬਰਤਾ ਵਾਲੇ ਜੀਵਨ ਦਾ ਖੁਲ੍ਹ ਕੇ ਬਿਰਤਾਂਤ ਸਿਰਜਿਆ ਗਿਆ ਹੈ।ਲੋਕੇਸ਼ ਕੁਮਾਰ ਅਤੇ ਪ੍ਰੀਤ ਕੋਹਲੀ ਨੇ ਕਵਿਤਾ ਵਿਚਲੀ ਕਾਵਿਕਤਾ ਨੂੰ ਅਧਾਰ ਬਣਾ ਕੇ ਦੋਵਾਂ ਸਿਰਜਣਕਾਰਾਂ ਨੂੰ ਪੰਜਾਬੀ ਕਾਵਿ ਜਗਤ ਵਿੱਚ ਇਸ ਪਲੇਠੀ ਪਹਿਲ ਲਈ ਮੁਬਾਰਕਾਂ ਦਿੱਤੀਆਂ ਅਤੇ ਭਵਿੱਖ ਵਿੱਚ ਇਸ ਕਾਵਿ ਸਫ਼ਰ ਨੂੰ ਬਾਦਸਤੂਰ ਜਾਰੀ ਰੱਖਣ ਲਈ ਆਖਿਆ।ਇਸ ਮੌਕੇ ਦੋਵਾਂ ਸ਼ਾਇਰਾਂ ਨੇ ਕਿਤਾਬ ਵਿੱਚੋਂ ਆਪਣੀਆਂ ਨਜ਼ਮਾਂ ਦਾ ਪਾਠ ਵੀ ਸਰੋਤਿਆਂ ਨਾਲ ਸਾਂਝਾ ਕੀਤਾ।ਸਮਾਗਮ ਦੌਰਾਨ ਸਟੇਜ ਦੀ ਕਾਰਵਾਈ ਅਧਿਆਪਕ ਸਾਥੀ ਅਜੇ ਕੁਮਾਰ ਨੇ ਬਾਖ਼ੂਬੀ ਨਿਭਾਈ।ਇਸ ਮੌਕੇ ਅਮਨਜੀਤ ਕੌਰ, ਲਵਪ੍ਰੀਤ, ਲਾਲ ਸਿੰਘ, ਰਵਿੰਦਰ ਭਾਰਦਵਾਜ ਅਤੇ ਪੁਸ਼ਪਾ ਰਾਣੀ ਵੀ ਹਾਜ਼ਰ ਸਨ।
ਸੱਚਦੇਵਾ ਸਟਾਕਸ ਸਾਈਕਲੋਥੌਨ 4.0 ਅਤੇ ਬਲ ਬਲ ਸੇਵਾ ਡਾਇਮੰਡ ਆਫ ਨਾਲਿਜ-3 ਦੀ ਰਜਿਸਟ੍ਰੇਸ਼ਨ ਵਿੱਚ ਅੱਜ ਦੂਸਰੇ ਦਿਨ ਪਰਮਜੀਤ ਸਿੰਘ ਸਚਦੇਵਾ ਜੀ ਦੀ ਅਗਵਾਈ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰਾ ਵਿੱਖੇ ਬੱਚਿਆਂ ਨੂੰ ਸੰਬੋਧਨ ਕੀਤਾ ਗਿਆ
https://www.facebook.com/share/v/mqPz5abrEnseMRmn/?mibextid=oFDknk
ਸਰਕਾਰੀ ਦਫ਼ਤਰਾਂ ‘ਚ ਸੀਨੀਅਰ ਸਿਟੀਜ਼ਨਾਂ ਨੂੰ ਦਿੱਤਾ ਜਾਵੇ ਪੂਰਾ ਮਾਣ ਸਤਿਕਾਰ : ਰਾਹੁਲ ਚਾਬਾ
ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸੀਨੀਅਰ ਸਿਟੀਜ਼ਨਾਂ ਨੂੰ ਸੁਵਿਧਾਵਾਂ ਦੇਣ…
ਮਾਈਨਿੰਗ ਵਿਭਾਗ ਨੇ ਸਪਲੀਮੈਂਟਰੀ ਜ਼ਿਲ੍ਹਾ ਸਰਵੇਖਣ ਰਿਪੋਰਟ ਲਈ ਜ਼ਮੀਨ ਮਾਲਕਾਂ ਤੋਂ ਮੰਗੀਆਂ ਅਰਜ਼ੀਆਂ
ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਸਪਲੀਮੈਂਟਰੀ ਜ਼ਿਲ੍ਹਾ ਸਰਵੇ ਰਿਪੋਰਟ ਤਿਆਰ ਕਰਨ ਦੀ ਪ੍ਰਕਿਰਿਆ ਵਿਚ ਹੈ, ਜੋ ਰਿਆਨ ਐਨਵਾਇਰੋ…
ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਪਲੇਸਮੈਂਟ ਕੈਂਪ 26 ਨੂੰ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਿਖੇ 26 ਜੁਲਾਈ 2024 ਦਿਨ ਸ਼ੁੱਕਰਵਾਰ ਨੂੰ ਪਲੇਸਮੈਂਟ ਕੈਂਪ ਦਾ…
ਸੀ-ਪਾਈਟ ਵਿਖੇ ਆਰਮੀ, ਨੀਮ ਫ਼ੌਜੀ ਬਲਾਂ ਤੇ ਪੰਜਾਬ ਪੁਲਿਸ ਦੀ ਭਰਤੀ ਲਈ ਮੁਫ਼ਤ ਟ੍ਰੇਨਿੰਗ ਸ਼ੁਰੂ
ਸੀ-ਪਾਈਟ ਕੈਂਪ ਕਪੂਰਥਲਾ ਦੇ ਟ੍ਰੇਨਿੰਗ ਅਫ਼ਸਰ ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਜਲੰਧਰ…
ਹਾਈ ਰਿਸਕ ਗਰਭਵਤੀ ਔਰਤਾਂ ਦੀ ਦੇਖਭਾਲ ਲਈ ਜਿਲੇ ਭਰ ਦੀਆਂ ਸਿਹਤ ਸੰਸਥਾਵਾਂ ਵਿੱਚ ਆਯੋਜਿਤ ਕੀਤਾ ਗਿਆ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਦਿਵਸ : ਸਿਵਲ ਸਰਜਨ ਡਾ.ਬਲਵਿੰਦਰ ਕੁਮਾਰ ਡਮਾਣਾ
ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ.ਬਲਵਿੰਦਰ ਕੁਮਾਰ ਡਮਾਣਾ ਦੇ ਨਿਰਦੇਸ਼ਾਂ ਅਨੁਸਾਰ ਜਿਲ੍ਹੇ ਦੀਆਂ ਸਮੂਹ…