5 ਸਤੰਬਰ ਨੂੰ ਸਿਟੀ ਸੈਂਟਰ ਦੇ ਆਸਪਾਸ ਡਰੋਨ ਉਡਾਉਣ ’ਤੇ ਪਾਬੰਦੀ


ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 5 ਸਤੰਬਰ 2024 ਨੂੰ ਸਿਟੀ ਸੈਂਟਰ ਹੁਸ਼ਿਆਰਪੁਰ ਦੇ ਆਸਪਾਸ ਦੇ ਖੇਤਰ ਵਿਚ ਡਰੋਨ ਉਡਾਉਣ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

Leave a Reply

Your email address will not be published. Required fields are marked *