ਹੁਸ਼ਿਆਰਪੁਰ, 23 ਅਕਤੂਬਰ: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਪਰਾਲੀ ਨੂੰ ਅੱਗ ਨਾ ਲਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ…
Month: October 2024
ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸ਼ੋਭਾ ਯਾਤਰਾ ਦੇ ਮੱਦੇਨਜ਼ਰ 16 ਨੂੰ ਜ਼ਿਲ੍ਹੇ ਦੇ ਸਾਰੇ ਵਿਦਿਅਕ ਸੰਸਥਾਵਾਂ ਵਿੱਚ ਅੱਧੇ ਦਿਨ ਦੀ ਛੁੱਟੀ
ਹੁਸ਼ਿਆਰਪੁਰ, 14 ਅਕਤੂਬਰ: ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਭਾਰਤੀਅ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ…
ਦੁਸਹਿਰੇ ਵਾਲੇ ਦਿਨ ਦੁਸਹਿਰਾ ਗਰਾਊਂਡ ਹੁਸ਼ਿਆਰਪੁਰ ਦੇ ਆਲੇਦੁਆਲੇ ਡਰੋਨ ਕੈਮਰਾ ਚਲਾਉਣ ਤੇ ਉਡਾਉਣ ’ਤੇ ਲਗਾਈ ਪਾਬੰਦੀ
ਜ਼ਿਲ੍ਹਾ ਮੈਜਿਸਟ੍ਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਦੁਸਹਿਰਾ ਗਰਾਊਂਡ ਹੁਸ਼ਿਆਰਪੁਰ ਦੇ ਆਲੇ-ਦੁਆਲੇ 12 ਅਕਤੂਬਰ 2024 ਨੂੰ ਡਰੋਨ ਕੈਮਰਾ ਚਲਾਉਣ/ਉਡਾਉਣ ’ਤੇ ਪਾਬੰਦੀ ਲਗਾਈ ਹੈ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਐਸ.ਐਸ.ਪੀ ਹੁਸ਼ਿਆਰਪੁਰ ਵਲੋਂ ਪੱਤਰ ਰਾਹੀਂ ਬੇਨਤੀ ਕੀਤੀ ਗਈ ਹੈ ਕਿ 12 ਅਕਤੂਬਰ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਦੁਸਹਿਰੇ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾਣਾ ਹੈ,ਜਿਸ ਵਿਚ ਆਮ ਪਬਲਿਕ ਦਾ ਕਾਫੀ ਇਕੱਠ…
ਅੱਜ ਸਵੇਰ ਸਮੇਂ ਹੁਸ਼ਿਆਰਪੁਰ ਦੇ ਮੁਹੱਲਾ ਪ੍ਰਹਲਾਦ ਨਗਰ ਵਿੱਚ ਬਾਣੇ ਕੱਢਣ ਸਮੇਂ ਫਟੇ ਪਟਾਕਿਆਂ ਵਾਲੇ ਬੰਬ ਵੇਖੋ ਵੀਡੀਓ
https://www.facebook.com/share/v/BtEXxXx9z6sHqwNY/
ਬੱਸ ਦੇ ਪਿੱਛੇ ਲਟਕ ਕੇ ਸਫਰ ਕਰਨ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਦਸੂਹਾ ਪੁਲਿਸ ਨੇ ਬੱਸ ਦਾ ਕੱਟਿਆ ਚਲਾਨ
ਵਿਦਿਆਰਥੀਆਂ ਵੱਲੋਂ ਬੱਸਾਂ ਦੇ ਪਿੱਛੇ ਲਟਕ ਕੇ ਸਫ਼ਰ ਕਰਨ ਦਾ ਮਾਮਲਾ ਜ਼ਿਲ੍ਹਾ ਪੁਲੀਸ ਦੇ ਧਿਆਨ ਵਿੱਚ…
ਪੰਚਾਇਤਾਂ ਚੋਣਾਂ ਦੇ ਮੱਦੇਨਜ਼ਰ ਅਮਨ ਅਤੇ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਜ਼ਿਲ੍ਹਾ ਮੈਜਿਸਟਰੇਟ ਵਲੋਂ ਹੁਕਮ ਜਾਰੀ
ਪੰਜਾਬ ਰਾਜ ਵਿਚ ਹੋਣ ਜਾ ਰਹੀਆਂ ਪੰਚਾਇਤਾਂ ਚੋਣਾ-2024 ਦੇ ਸਨਮੁੱਖ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਅਮਨ ਅਤੇ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਭਾਰਤੀਯ ਨਾਗਰੀਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਖੇਤਰਾਂ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ/ਹਥਿਆਰ ਵਿਸਫੋਟਕ ਸਮੱਗਰੀ, ਕਿਰਪਾਣ, ਕਿਰਚਾ, ਭਾਲੇ ਟੋਕੇ, ਚਾਕੂ ਆਦਿ ਜਿਸ ਦੀ ਵਰਤੋਂ ਅਮਨ ਅਤੇ ਸਾਂਤੀ ਭੰਗ ਕਰਨ ਲਈ ਕੀਤੀ ਜਾ ਸਕਦੀ ਹੈ, ਕੈਰੀ ਕਰਨ ’ਤੇ ਪੂਰਨ ਪਾਬੰਦੀ ਲਗਾਈ ਜਾਂਦੀ ਹੈ। ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ, ਫੈਕਟਰੀ ਦੀ ਸਕਿਊਰਿਟੀ ਗਾਰਡ, ਪੈਟਰੋਲ ਪੰਪ ਮਾਲਕਾਂ, ਮਨੀ ਐਕਸਚੇਜ ਦੇ ਮਾਲਕ, ਜਿਊਲਰਜ਼ ਸ਼ਾਪ ਦੇ ਮਾਲਕ, ਸਪੋਰਟਸ ਪਰਸਨ (ਉਹ ਸ਼ੂਟਰ ਜੋ ਨੈਸ਼ਨਲ ਰਾਇਫਲ ਐਸੋਸੀਏਸ਼ਨ ਦੇ ਮੈਂਬਰ ਹੋਣ ਅਤੇ ਕਿਸੇ ਇਵੈਂਟ ਵਿਚ ਭਾਗ ਲੈ ਰਹੇ ਹੋਣ), ਉਹ ਵਿਅਕਤੀ ਜਿਨ੍ਹਾਂ ਨੂੰ ਜੈਡ ਸਕਿਊਰਿਟੀ ਮਿਲੀ ਹੋਵੇ ਜਾਂ ਜਿਨ੍ਹਾਂ ਨੂੰ ਮਾਨਯੋਗ ਅਦਾਲਤ ਵਲੋਂ ਨਿੱਜੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੋਵੇ, ’ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 16 ਅਕਤੂਬਰ ਤੱਕ ਲਾਗੂ ਰਹੇਗਾ
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਤਿਉਹਾਰਾਂ ਦੇ ਮੱਦੇਨਜ਼ਰ ਪਟਾਖੇ ਅਤੇ ਆਤਿਸ਼ਬਾਜ਼ੀ ਚਲਾਉਣ ਲਈ ਸਮਾਂ ਨਿਰਧਾਰਿਤ
ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ…