ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 18 ਦਸੰਬਰ: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮਹੀਨਾਵਾਰ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦਾ ਜਾਇਜ਼ਾ ਲਿਆ ਅਤੇ ਮਾਲ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ। ਉਨ੍ਹਾਂ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਹਦਾਇਤ ਕੀਤੀ ਕਿ ਮਾਲ ਵਿਭਾਗ ਨਾਲ ਸਬੰਧਤ ਵਸੂਲੀ ਦੇ ਮਾਮਲਿਆਂ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਨੇ ਡਿਫਾਲਟਰਾਂ ਦੀ ਸੂਚੀ ਤਿਆਰ ਕਰਕੇ ਤੁਰੰਤ ਕਾਰਵਾਈ ਕਰਨ ਅਤੇ ਬਕਾਇਆ ਰਾਸ਼ੀ ਦੇ ਮਾਮਲਿਆਂ ਨੂੰ ਨਿਪਟਾਉਣ…