ਤਲਵਾੜਾ ਨਗਰ ਕੌਂਸਲ ਚੋਣਾਂ-2025ਵੋਟਰ ਕਾਰਡ ਤੋਂ ਇਲਾਵਾ 14 ਹੋਰ ਦਸਤਾਵੇਜ਼ ਦਿਖਾ ਕੇ ਵੀ ਵੋਟ ਪਾਈ ਜਾ ਸਕਦੀ ਹੈ: ਜ਼ਿਲ੍ਹਾ ਚੋਣ ਅਫ਼ਸਰ

ਹੁਸ਼ਿਆਰਪੁਰ, 19 ਫਰਵਰੀ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਨੇ ਨਗਰ ਕੌਂਸਲ ਤਲਵਾੜਾ ਦੇ ਸਮੂਹ ਯੋਗ…