31 ਮਈ ਨੂੰ ਜ਼ਿਲ੍ਹੇ ’ਚ ਹੋਵੇਗੀ ਮੌਕ ਡਰਿੱਲ – ਆਸ਼ਿਕਾ ਜੈਨ

        ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 31…

ਤਕਨੀਕੀ ਸਿੱਖਿਆ ਵਾਸਤੇ ਦਾਖ਼ਲਿਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ : ਆਸ਼ਿਕਾ ਜੈਨ

ਹੁਸ਼ਿਆਰਪੁਰ, 23 ਮਈ :       ਪੰਜਾਬ ਰਾਜ ਦੇ ਵੱਖ-ਵੱਖ ਤਕਨੀਕੀ ਕਾਲਜਾਂ ਵਿਚ ਸਾਲ 2025-26 ਦੌਰਾਨ ਤਕਨੀਕੀ…

ਚੱਕ ਫੁੱੱਲੂ ਨੂੰ ਮਿਲਿਆ ਸੋਲਰ ਸਿਸਟਮ, ਪਿੰਡ ਦੀ ਤਰੱਕੀ ਵੱਲ ਵਧਾਇਆ ਇਕ ਹੋਰ ਕਦਮ – ਡਿਪਟੀ ਸਪੀਕਰ ਰੌੜੀ

ਗੜਸ਼ੰਕਰ/ਹੁਸ਼ਿਆਰਪੁਰ, 20 ਮਈ:            ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਗੜਸ਼ੰਕਰ…

ਗ੍ਰਾਮ ਪੰਚਾਇਤਾਂ ਦੇ ਸਰਪੰਚਾਂ/ਪੰਚਾਂ ਦੀ ਜਿਮਨੀ ਚੋਣ ਲਈ ਵੋਟਰ ਸੂਚੀਆਂ ਦੀ ਸੁਧਾਈ ਦਾ ਪ੍ਰੋਗਰਾਮ ਜਾਰੀ

ਹੁਸ਼ਿਆਰਪੁਰ,18 ਮਈ :(ਸਤੀਸ਼ ਸ਼ਰਮਾ )ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਜਿਲ੍ਹਾ ਹੁਸ਼ਿਆਰਪੁਰ ਅੰਦਰ ਜਿਹੜੀਆਂ ਗ੍ਰਾਮ ਪੰਚਾਇਤਾਂ…

ਪਿੰਡ ਜਲਾਲਪੁਰ ਤੇ ਆਸਪਾਸ ਦੇ ਇਲਾਕੇ ‘ਚ ਡਰੋਨ ਉਡਾਉਣ ‘ਤੇ ਪਾਬੰਦੀ

   ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ…

Mann government ensuring sanitation across panjab

DR. RAVJOT SINGH CONDUCTS SURPRISE INSPECTION; REVIEWS SANITATION ARRANGEMENTS IN HOSHIARPUR CITY EARLY MORNING ISSUES STERN…

ਰਿਕਵਰੀ ਸਬੰਧੀ ਮਾਮਲਿਆਂ ‘ਚ ਗੰਭੀਰਤਾ ਦਿਖਾਉਣ ਮਾਲ ਅਧਿਕਾਰੀ: ਆਸ਼ਿਕਾ ਜੈਨਡਿਪਟੀ ਕਮਿਸ਼ਨਰ ਨੇ ਮਾਸਿਕ ਮੀਟਿੰਗ ‘ਚ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਕਰਕੇ ਦਿੱਤੇ ਨਿਰਦੇਸ਼

ਹੁਸ਼ਿਆਰਪੁਰ, 14 ਮਈ: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਸਿਕ ਮੀਟਿੰਗ ਦੌਰਾਨ ਮਾਲ…

ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਹਾਈਕੋਰਟ ਦੇ ਫੈਸਲੇ ਨੂੰ ਦੱਸਿਆ ਪੰਜਾਬ ਦੀ ਵੱਡੀ ਜਿੱਤ

     ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਪਾਣੀ ਦੇ ਮੁੱਦੇ ‘ਤੇ ਪੰਜਾਬ ਵੱਲੋਂ…

17 ਮਈ ਨੂੰ ਜਲਾਲਪੁਰ ‘ਚ ਹੋਵੇਗਾ ਨਸ਼ਾ ਮੁਕਤੀ ਯਾਤਰਾ ਸਬੰਧੀ ਸੂਬਾ ਪੱਧਰੀ ਸਮਾਗਮ

         ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ…

96 ਲੱਖ ਦੀ ਲਾਗਤ ਨਾਲ ਨਵੀਆਂ ਪਾਇਪ ਲਾਇਨਾ ਪਾਈਆਂ ਜਾਣਗੀਆਂ :- ਡਿਪਟੀ ਸਪੀਕਰ

ਹੁਸ਼ਿਆਰਪੁਰ/ਗੜ੍ਹਸ਼ੰਕਰ, 13 ਮਈ:(ਸਤੀਸ਼ ਸ਼ਰਮਾ) ਗੜ੍ਹਸ਼ੰਕਰ ਤੋਂ ਹਲਕਾ ਵਿਧਾਇਕ ਤੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਬੀਤ ਦੇ ਪਿੰਡਾਂ ਮਹਿੰਦਵਾਣੀ ਤੇ ਭਡਿਆਰ ਆਦਿ ਪਿੰਡ ਨੂੰ ਪਾਣੀ ਸਪਲਾਈ ਕਰਨ ਵਾਲੀ ਜਲ ਸਪਲਾਈ ਸਕੀਮ ਬਿਲੜੋਂ ਦਾ ਮਹਿੰਦਵਾਈ ਦੇ ਸਰਪੰਚ ਤੇ ਬਲਾਕ ਪ੍ਰਧਾਨ  ਨਰੇਸ਼ ਕੁਮਾਰ ਰਾਣਾ ਦੇ ਨਾਲ ਵਿਸ਼ੇਸ਼ ਤੌਰ ਤੇ ਮੁਆਇਨਾ ਕੀਤਾ । ਇਸ ਮੌਕੇ  ਡਿਪਟੀ ਸਪੀਕਰ ਸਾਹਿਬ ਨੇ ਕਿਹਾ ਕਿ ਇਹ  ਸਕੀਮ ਬਹੁਤ ਪੁਰਾਣੀ ਹੋਣ ਕਰਕੇ ਵਾਟਰ ਸਪਲਾਈ ਦੀਆਂ ਪਾਇਪਾਂ ਅਕਸਰ ਲੀਕਜ਼ ਰਹਿੰਦੀਆਂ ਹਨ | ਜਿਸ ਨਾਲ ਪੀਣ ਵਾਲੇ ਪਾਣੀ ਦੀ ਸਪਲਾਈ ਦੀ ਸਮੱਸਿਆ ਰਹਿੰਦੀ ਸੀ | ਇਹਨਾਂ ਕਿਹਾ ਕਿ 96 ਲੱਖ ਦੀ ਲਾਗਤ ਨਾਲ ਨਵੀਆਂ ਪਾਇਪ ਲਾਇਨਾਂ ਪਾਈਆਂ ਜਾਣਗੀਆਂ | ਜਿਸ ਨਾਲ ਪਾਣੀ ਸਪਲਾਈ ਨਿਰਵਿਘਨ ਹੋਵੇਗੀ | ਸ਼੍ਰੀ ਰੌੜੀ ਜੀ ਨੇ ਕਿਹਾ ਕਿ ਹਲਕਾ ਗੜ੍ਹਸ਼ੰਕਰ ਦੀਆਂ ਸਾਰੀਆਂ ਵਾਟਰ ਸਪਲਾਈ ਸਕੀਮਾਂ ਲਈ ਵਾਧੂ ਮੋਟਰਾਂ ਮੁੱਹਈਆ ਕਰਵਾਈਆਂ ਗਈਆਂ | ਜਿਸ ਨਾਲ ਪੀਣ ਵਾਲੇ ਪਾਣੀ ਦੀ ਨਿਰਵਿਘਨ ਸਪਲਾਈ ਹੋਵੇਗੀ | ਇਸ ਦੌਰਾਨ ਓ.ਐਸ.ਡੀ. ਚਰਨਜੀਤ ਸਿੰਘ ਚੰਨੀ, ਯੂਥ ਪ੍ਰਧਾਨ ਪ੍ਰਿੰਸ ਚੌਧਰੀ, ਹਰਜਿੰਦਰ ਸਿੰਘ ਧੰਜਲ,ਧਰਮਪ੍ਰੀਤ ਸਿੰਘ,ਸਹਿਬਾਜ ਅਤੇ ਸਮੂਹ ਨਗਰ ਨਿਵਾਸੀ ਸ਼ਾਮਿਲ ਸਨ |