ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜਨਗਣਨਾ 2026-27 ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰਦੇਸ਼

ਹੁਸ਼ਿਆਰਪੁਰ, 24 ਸਤੰਬਰ :ਅਗਾਮੀ ਜਨਗਣਨਾ 2026-27 ਦੇ ਸੁਚਾਰੂ ਢੰਗ ਨਾਲ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਡਿਪਟੀ…

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਤਿਉਹਾਰਾਂ ਮੌਕੇ ਪਟਾਖੇ ਤੇ ਆਤਿਸ਼ਬਾਜ਼ੀ ਚਲਾਉਣ ਲਈ ਸਮਾਂ ਨਿਰਧਾਰਿਤ

ਹੁਸ਼ਿਆਰਪੁਰ, 23 ਸਤੰਬਰ : ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163…

ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ, ਜਿਥੇ ਹਰ ਨਾਗਰਿਕ ਨੂੰ ਮਿਲੇਗਾ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ਼ : ਡਾ. ਰਵਜੋਤ

ਹੁਸ਼ਿਆਰਪੁਰ, 23 ਸਤੰਬਰ :ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ…

ਪਰਾਲੀ ਪ੍ਰਬੰਧਨ ਲਈ ਜ਼ਿਲ੍ਹਾ ਤੇ ਬਲਾਕ ਪੱਧਰ ’ਤੇ ਕੰਟਰੋਲ ਰੂਮ ਸਥਾਪਿਤ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ

ਹੁਸ਼ਿਆਰਪੁਰ, 23 ਸਤੰਬਰ :ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਵਾਢੀ ਦਾ…

‘ਜਿਸਦਾ ਖੇਤ, ਉਸਦੀ ਰੇਤ’ ਯੋਜਨਾ ਤਹਿਤ ਕਿਸਾਨਾਂ ਨੂੰ ਹੜ੍ਹਾਂ ਤੋਂ ਪ੍ਰਭਾਵਿਤ ਖੇਤਾਂ ਤੋਂ ਰੇਤ-ਸਿਲਟ ਹਟਾਉਣ ਦੀ ਮਨਜ਼ੂਰੀ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 18 ਸਤੰਬਰ :(ਸਤੀਸ਼ ਸ਼ਰਮਾ) ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਹਾਲ ਹੀ ਵਿਚ ਆਏ ਹੜ੍ਹਾਂ ਕਾਰਨ…

ਮੰਡੀਆਂ ਵਿਚ ਸੁੱਕਾ ਝੋਨਾ ਹੀ ਲੈ ਕੇ ਆਉਣ ਕਿਸਾਨ : ਆਸ਼ਿਕਾ ਜੈਨ

ਹੁਸ਼ਿਆਰਪੁਰ, 18 ਸਤੰਬਰ (ਸਤੀਸ਼ ਸ਼ਰਮਾ) ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਲਈ…

ਨਵੋਦਿਆ ਵਿਦਿਆਲਿਆ ਵਿਚ 9ਵੀਂ ਅਤੇ 11ਵੀਂ ‘ਚ ਦਾਖ਼ਲੇ ਲਈ 23 ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

ਹੁਸ਼ਿਆਰਪੁਰ, 16 ਸਤੰਬਰ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਸਿੱਖਿਆ ਵਿਭਾਗ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਹੈ…

ਸਵਾਮੀ ਪ੍ਰੇਮਾਨੰਦ ਕਾਲਜ ਮੁਕੇਰੀਆਂ ਵੱਲੋਂ ਹੜ੍ਹ ਪੀੜਤਾਂ ਲਈ 50 ਹਜ਼ਾਰ ਰੁਪਏ ਦਾ ਯੋਗਦਾਨ

ਹੁਸ਼ਿਆਰਪੁਰ, 9 ਸਤੰਬਰ (ਸਤੀਸ਼ ਸ਼ਰਮਾ)ਡਿਪਟੀ ਕਮਿਸਨਰ ਅਤੇ ਪ੍ਰਧਾਂਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਨੇ ਦੱਸਿਆ…

ਹੜ੍ਹ ਪ੍ਰਭਾਵਿਤ ਪਿੰਡਾਂ ‘ਚ ਬੰਨ੍ਹਾਂ ਨੂੰ ਮਜ਼ਬੂਤ ਕਰਨਾ ਸਰਕਾਰ ਦੀ ਪਹਿਲੀ ਤਰਜੀਹ : ਡਾ. ਰਵਜੋਤ ਸਿੰਘ

ਹੁਸ਼ਿਆਰਪੁਰ, 7 ਸਤੰਬਰ ( ਸਤੀਸ਼ ਸ਼ਰਮਾ)ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਵਿਧਾਨ ਸਭਾ ਹਲਕਾ…

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਮੰਡੀ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਨੂੰ ਪੱਤਰ ਲਿਖ ਕੇ ਨਿਰਮਾਣ ਕਾਰਜ ਸ਼ੁਰੂ ਕਰਨ ਦੇ ਦਿੱਤੇ ਨਿਰਦੇਸ਼

ਹੁਸ਼ਿਆਰਪੁਰ, 7 ਸਤੰਬਰ (ਸਤੀਸ਼ ਸ਼ਰਮਾ)ਜ਼ਿਲ੍ਹਾ ਹੁਸ਼ਿਆਰਪੁਰ ‘ਚ ਸੜਕਾਂ ਨੂੰ ਮਜ਼ਬੂਤ ਅਤੇ ਸੁਰੱਖਿਅਤ ਬਣਾਉਣ ਲਈ ਇਕ ਮਹੱਤਵਪੂਰਨ…