-ਜ਼ਿਲ੍ਹਾ ਮੈਜਿਸਟਰੇਟ ਵਲੋਂ ਸਿੰਥੈਟਿਕ ਡੋਰ ਵੇਚਣ, ਸਟੋਰ ਕਰਨ ਤੇ ਖਰੀਦਣ ’ਤੇ ਪਾਬੰਦੀ


ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ ਫੌਜਦਾਰੀ ਜਾਬਤਾ ਸੰਘ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਪਤੰਗਾਂ/ਗੁੱਡੀਆਂ ਉਡਾਉਣ ਲਈ ਸਿੰਥੈਟਿਕ ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਖਰੀਦਣ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਧਾਗੇ ਵਾਲੀ ਡੋਰ ’ਤੇ ਇਹ ਹੁਕਮ ਲਾਗੂ ਨਹੀਂ ਹੋਵੇਗਾ। ਇਹ ਪਾਬੰਦੀ 23 ਮਈ 2023 ਤੱਕ ਲਾਗੂ ਰਹੇਗੀ।

Leave a Reply

Your email address will not be published. Required fields are marked *