ਪੰਜਾਬ ਰਾਜ ਵਿਚ ਹੋਣ ਜਾ ਰਹੀਆਂ ਪੰਚਾਇਤਾਂ ਚੋਣਾ-2024 ਦੇ ਸਨਮੁੱਖ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਅਮਨ ਅਤੇ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਭਾਰਤੀਯ ਨਾਗਰੀਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਖੇਤਰਾਂ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸੀ ਅਸਲਾ/ਹਥਿਆਰ ਵਿਸਫੋਟਕ ਸਮੱਗਰੀ, ਕਿਰਪਾਣ, ਕਿਰਚਾ, ਭਾਲੇ ਟੋਕੇ, ਚਾਕੂ ਆਦਿ ਜਿਸ ਦੀ ਵਰਤੋਂ ਅਮਨ ਅਤੇ ਸਾਂਤੀ ਭੰਗ ਕਰਨ ਲਈ ਕੀਤੀ ਜਾ ਸਕਦੀ ਹੈ, ਕੈਰੀ ਕਰਨ ’ਤੇ ਪੂਰਨ ਪਾਬੰਦੀ ਲਗਾਈ ਜਾਂਦੀ ਹੈ। ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ, ਫੈਕਟਰੀ ਦੀ ਸਕਿਊਰਿਟੀ ਗਾਰਡ, ਪੈਟਰੋਲ ਪੰਪ ਮਾਲਕਾਂ, ਮਨੀ ਐਕਸਚੇਜ ਦੇ ਮਾਲਕ, ਜਿਊਲਰਜ਼ ਸ਼ਾਪ ਦੇ ਮਾਲਕ, ਸਪੋਰਟਸ ਪਰਸਨ (ਉਹ ਸ਼ੂਟਰ ਜੋ ਨੈਸ਼ਨਲ ਰਾਇਫਲ ਐਸੋਸੀਏਸ਼ਨ ਦੇ ਮੈਂਬਰ ਹੋਣ ਅਤੇ ਕਿਸੇ ਇਵੈਂਟ ਵਿਚ ਭਾਗ ਲੈ ਰਹੇ ਹੋਣ), ਉਹ ਵਿਅਕਤੀ ਜਿਨ੍ਹਾਂ ਨੂੰ ਜੈਡ ਸਕਿਊਰਿਟੀ ਮਿਲੀ ਹੋਵੇ ਜਾਂ ਜਿਨ੍ਹਾਂ ਨੂੰ ਮਾਨਯੋਗ ਅਦਾਲਤ ਵਲੋਂ ਨਿੱਜੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੋਵੇ, ’ਤੇ ਲਾਗੂ ਨਹੀਂ ਹੋਵੇਗਾ। ਇਹ ਹੁਕਮ 16 ਅਕਤੂਬਰ ਤੱਕ ਲਾਗੂ ਰਹੇਗਾ
Author: hoshiarpurfastlive
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਤਿਉਹਾਰਾਂ ਦੇ ਮੱਦੇਨਜ਼ਰ ਪਟਾਖੇ ਅਤੇ ਆਤਿਸ਼ਬਾਜ਼ੀ ਚਲਾਉਣ ਲਈ ਸਮਾਂ ਨਿਰਧਾਰਿਤ
ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ…
ਦਿਵਾਲੀ ਲਈ ਪਟਾਖੇ ਦੀ ਰਿਟੇਲ ਵਿਕਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਿੱਤੇ ਜਾਣਗੇ ਅਸਥਾਈ ਲਾਇਸੰਸ : ਡਿਪਟੀ ਕਮਿਸ਼ਨਰ
ਜ਼ਿਲ੍ਹਾ ਮੈਜਿਸਟਰੇਟ ਕੋਮਲ ਮਿੱਤਲ ਨੇ ਜਨਤਾ ਨੂੰ ਸੂਚਿਤ ਕੀਤਾ ਹੈ ਕਿ ਇਸ ਸਾਲ ਦਿਵਾਲੀ ਦੇ…
ਜ਼ਿਲ੍ਹਾ ਮੈਜਿਸਟਰੇਟ ਵਲੋਂ ਸਰਪੰਚ, ਪੰਚ ਦੀਆਂ ਵੋਟਾਂ ਦੌਰਾਨ ਕਾਨੂੰਨ ਵਿਵਸਥਾ ਬਣਾਏ ਰੱਖਣ ਹਿੱਤ ਜਾਰੀ ਕੀਤੇ
ਮਾਨਯੋਗ ਰਾਜ ਚੋਣ ਕਮਿਸ਼ਨ, ਪੰਜਾਬ ਵਲੋਂ ਜਾਰੀ ਹੁਕਮਾਂ ਅਨੁਸਾਰ ਸਰਪੰਚਾਂ ਅਤੇ ਪੰਚਾਂ ਦੀਆਂ ਚੋਣਾਂ 15…
ਡੀ.ਏ.ਪੀ ਦੇ ਵਿਕਲਪ ਦੇ ਤੌਰ ’ਤੇ ਖੇਤੀਬਾੜੀ ਵਿਚ ਹੋਰ ਖਾਦਾਂ ਦੀ ਕੀਤੀ ਜਾਵੇ ਵਰਤੋਂ : ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਕਿਸਾਨਾਂ ਨੂੰ ਖੇਤੀਬਾੜੀ ਵਿਚ ਖਾਦਾਂ ਦੀ ਸਹੀ ਚੋਣ ਅਤੇ…
जिला मजिस्ट्रेट की ओर से जिले में धान की कटाई और पराली न जलाने को लेकर आदेश जारी
ज़िला मजिस्ट्रेट होशियारपुर कोमल मित्तल की ओर से भारतीय नागरिक सुरक्षा संहिता, 2023 की धारा 163 के तहत प्राप्त अधिकारों…
ਹੁਸ਼ਿਆਰਪੁਰ, ਪਿੰਡ ਬਜਵਾੜਾ ,ਚ 28 ਕਰੋੜ ਦੀ ਲਾਗਤ ਨਾਲ ਵੱਡੇ ਸੀਵਰੇਜ ਦੀ ਵੱਡੇ ਪੱਧਰ ਤੇ ਕੈਬਨਿਟ ਮੰਤਰੀ ਪੰਡਿਤ ਬ੍ਰਹਮ ਸ਼ੰਕਰ ਜਿੰਪਾ ਨੇ ਕਰਵਾਈ ਸ਼ੁਰੂਆਤ ਅਤੇ ਦੱਸਿਆ ਕਿ 18 ਮਹੀਨਿਆਂ ਵਿੱਚ ਕੰਪਲੀਟ ਹੋਵੇਗਾ
https://www.facebook.com/share/v/w1ehFKbQDsyEwubH/?mibextid=oFDknk
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟ ਰਜਿਸਟ੍ਰੇਸ਼ਨ ਦੀ ਮਿਤੀ ਵਿੱਚ ਵਾਧਾ
ਚੀਫ਼ ਕਮਿਸ਼ਨਰ ਗੁਰਦੁਆਰਾ ਚੋਣਾਂ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ…
ਅੱਤਵਾਦ ਪੀੜਤਾਂ ਦੇ ਬੱਚਿਆਂ ਲਈ ਮੈਡੀਕਲ ਕਾਲਜਾਂ ‘ਚ 4 ਸੀਟਾਂ ਰਾਖਵੀਆਂ: ਡਿਪਟੀ ਕਮਿਸ਼ਨਰ
ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਅਕਾਦਮਿਕ ਸੈਸ਼ਨ 2024-25 ਦੌਰਾਨ ਕੇਂਦਰੀ ਪੂਲ ਦੇ ਵੱਖ-ਵੱਖ ਮੈਡੀਕਲ ਕਾਲਜਾਂ ਵਿੱਚ ਐਮ.ਬੀ.ਬੀ.ਐਸ. ਦੀਆਂ 4 ਸੀਟਾਂ ਸਾਰੇ ਸੂਬਿਆਂ ਦੇ ਅੱਤਵਾਦ ਪ੍ਰਭਾਵਿਤ ਆਮ ਨਾਗਰਿਕਾਂ ਦੀ ਸ਼੍ਰੇਣੀ ਦੇ ਉਮੀਦਵਾਰਾਂ ਲਈ ਨਿਰਧਾਰਤ ਕੀਤੀਆਂ ਗਈਆਂ ਹਨ ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਦੱਸਿਆ ਕਿ ਇਹ ਸੀਟਾਂ ਜਿਨ੍ਹਾਂ ਮੈਡੀਕਲ ਕਾਲਜਾਂ/ਸੰਸਥਾਵਾਂ ਵਿੱਚ ਨਿਰਧਾਰਤ ਕੀਤੀ ਗਈ ਹੈ, ਉਨ੍ਹਾਂ ਵਿੱਚ ਗਯਾ (ਬਿਹਾਰ) ਦੇ ਏ.ਐਨ ਮਗਧ ਮੈਡੀਕਲ ਕਾਲਜ ਵਿਚ ਇਕ, ਮੁੰਬਈ (ਮਹਾਰਾਸ਼ਟਰ) ਦੇ ਗ੍ਰਾਂਟ ਮੈਡੀਕਲ ਕਾਲਜ ਵਿਚ ਇਕ ਅਤੇ ਰਾਏਪੁਰ (ਛੱਤੀਸਗੜ੍ਹ) ਜੇ.ਐਨ.ਐਮ ਮੈਡੀਕਲ ਕਾਲਜ ਵਿੱਚ ਦੋ ਸੀਟਾਂ ਰਾਖਵੀਆਂ ਹਨ।ਉਨ੍ਹਾਂ ਦੱਸਿਆ ਕਿ ਇਸ ਲਈ ਅੱਤਵਾਦ ਤੋਂ ਪ੍ਰਭਾਵਿਤ ਪਰਿਵਾਰਾਂ ਦੇ ਬੱਚੇ, ਜੋ ਐੱਮ.ਬੀ.ਬੀ.ਐੱਸ. ਦੇ ਲਈ ਲੋੜੀਂਦੀ ਯੋਗਤਾ ਰੱਖਣੇ ਹਨ, ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਦੇ ਲਈ ਉਮੀਦਵਾਰ ਦੇ 12ਵੀਂ ਜਮਾਤ ਦੇ ਮੈਡੀਕਲ ਵਿਸ਼ਿਆਂ ਵਿੱਚ ਜਨਰਲ ਕੈਟਾਗਰੀ ਵਿੱਚ 50 ਫੀਸਦੀ ਅੰਕ ਅਤੇ ਐਸ.ਸੀ., ਐਸ.ਟੀ., ਓ.ਬੀ.ਸੀ. ਵਿੱਚ 40 ਫੀਸਦੀ ਅੰਕ ਹੋਣੇ ਚਾਹੀਦੇ ਹਨ। ਉਮੀਦਵਾਰ ਦੇ ਨੈਟ ਪੇਪਰ ਵਿੱਚ ਜਨਰਲ ਸ਼੍ਰੇਣੀ ਲਈ 50 ਪ੍ਰਤੀਸ਼ਤ ਅੰਕ ਅਤੇ ਐਸ.ਸੀ, ਐਸ.ਟੀ ਅਤੇ ਓ.ਬੀ.ਸੀ ਲਈ 40 ਫੀਸਦੀ ਅੰਕਾਂ ਦਾ ਹੋਣਾ ਲਾਜ਼ਮੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਯੋਗ ਉਮੀਦਵਾਰ ਆਪਣੀਆਂ ਅਰਜ਼ੀਆਂ 17 ਸਤੰਬਰ ਤੋਂ ਪਹਿਲਾਂ ਰਾਜੀਵ ਕੁਮਾਰ, ਅੰਡਰ ਸੈਕਟਰੀ (ਸੀ.ਟੀ.-2), ਕਮਰਾ ਨੰਬਰ 81, ਸੀ.
आतंकवाद पीड़ितों के बच्चों के लिए मेडिकल कॉलेजों में चार सीटें आरक्षितः डिप्टी कमिश्नर
भारत सरकार के गृह मंत्रालय की ओऱ से अकादमिक सत्र 2024-25 के दौरान केंद्रीय पूल से विभिन्न मेडिकल…