’ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿਚ ਪੰਜਾਬੀਆਂ ਦੇ ਅਹਿਮ ਯੋਗਦਾਨ’, ’ਨਾਰੀ ਸ਼ਕਤੀ’ ਅਤੇ ’ਪੰਜਾਬ ਦੇ…
Category: News
ਪ੍ਰਿੰਸੀਪਲ ਲਲਿਤਾ ਅਰੋੜਾ ਨੂੰ ਬਤੌਰ ਡੀ.ਈ.ਓ. ਲੁਧਿਆਣਾ ਤਰੱਕੀ ਮਿਲਣਾ ਖੁਸ਼ੀ ਅਤੇ ਸਨਮਾਨ ਦੀ ਗੱਲ: ਸੰਜੀਵ ਅਰੋੜਾ
ਹੁਸ਼ਿਆਰਪੁਰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੀ ਪ੍ਰਿੰਸੀਪਲ ਲਲਿਤਾ ਅਰੋੜਾ ਨੂੰ ਪੱਦ ਉਨੱਤ ਕਰਕੇ ਦੁਬਾਰਾ…
ਭਾਈਘੱਨਈਆਜੀਵੈਲਫੇਅਰਸੁਸਾਇਟੀਹੁਸ਼ਿਆਰਪੁਰਵਲੋਂਜ਼ਰੂਰਤਮੰਦਔਰਤਨੂੰਵੀਲਚੇਅਰਭੇਂਟ
ਭਾਈ ਘੱਨਈਆ ਜੀ ਵੈਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਅੱਜ ਇਕ ਜ਼ਰੂਰਤਮੰਦ ਔਰਤ ਨੂੰ, ਜੋ ਕਿ ਪਿਛਲੇ ਕਾਫ਼ੀ ਸਮੇਂ ਤੋਂ ਲੱਤਾਂ ਤੋਂ ਅੰਗਹੀਣ ਹੋਣ ਕਾਰਨ ਤੁਰਨ ਫਿਰਨ ਤੋਂ ਅਸਮਰੱਥ ਸੀ, ਨੂੰ ਵੀਲ ਚੇਅਰ ਭੇਂਟ ਕੀਤੀ ਗਈ | ਇਸ ਮੌਕੇ ਬੋਲਦੇ ਹੋਏ ਸਸੰਥਾ ਦੇ ਪ੍ਰਧਾਨ ਸ੍ਰ: ਜਗਮੀਤ ਸਿੰਘ ਸੇਠੀ ਨੇ ਦਸਿਆ ਕਿ ਸੰਸਥਾ ਵਲੋਂ ਇਸ ਤਰ੍ਹਾਂ ਦੇ ਬਹੁਤ ਸਾਰੇ ਪ੍ਰੋਜੈਕਟ ਮੈਂਬਰਾਂ ਦੇ ਸਹਿਯੋਗ ਨਾਲ ਪਹਿਲਾਂ ਹੀ ਚਲਾਏ ਜਾ ਰਹੇ ਹਨ |ਇਸ ਵਿਚ ਲੋੜਮੰਦਾਂ ਨੂੰ ਰਾਸ਼ਨ, ਦਵਾਈਆਂ, ਬੱਚਿਆਂ ਨੂੰ ਵਰਦੀਆਂ ਅਤੇ ਸਰਕਾਰੀ ਸਕੂਲਾਂ ਵਿਚ ਹੋਰ ਕਈ ਤਰਾਂ ਦੀਆਂ ਸੇਵਾਵਾਂ ਤੇ ਸੈਮੀਨਾਰ ਲਗਾਏ ਜਾਂਦੇ ਹਨ | ਸੰਸਥਾ ਵਲੋਂ ਪਹਿਲਾਂ ਹੀ ਗਰੀਬ ਲੜਕੀਆਂ ਦੀ ਪੜ੍ਹਾਈ ਦਾ ਖਰਚਾ ਸੰਸਥਾ ਵਲੋਂ ਚੁੱਕਿਆ ਜਾ ਰਿਹਾ ਹੈ | ਉਹਨਾਂ ਨੇ ਇਹ ਵੀ ਦੱਸਿਆ ਕਿ ਸੰਸਥਾਂ ਵਲੋਂ ਜਲਦੀ ਹੀ ਇਕ ਚੈਰੀਟੇਬਲ ਲੈਬੋਰਟਰੀ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਵਿੱਚ ਜ਼ਰੂਰਤਮੰਦ ਨੂੰ ਬਹੁਤ ਹੀ ਸਸਤੇ ਰੇਟਾਂ ਤੇ ਟੈਸਟਾਂ ਦੀ ਸੁਵਿਧਾ ਪ੍ਰਾਪਤ ਹੋਵੇਗੀ | ਇਸ ਮੌਕੇ ਸੰਸਥਾਂ ਦੇ ਮੈਂਬਰ ਰਿਟਾਇਰਡ ਪ੍ਰੋ:ਦਲਜੀਤ ਸਿੰਘ, ਮਾ: ਗੁਰਪ੍ਰੀਤ ਸਿੰਘ , ਸ੍ਰ : ਭੁਪਿੰਦਰ ਸਿੰਘ ਭਿੰਦਾ , ਸ੍ਰ : ਰਣਜੀਤ ਸਿੰਘ ਚਾਵਲਾ , ਸ੍ਰ : ਮਨਪ੍ਰੀਤ ਸਿੰਘ ਅਤੇ ਸ੍ਰ : ਦਿਲਬਾਗ ਸਿੰਘ ਸਵੀਟ ਸ਼ਾਪ ਵਾਲੇ ਅਤੇ ਹੋਰ ਮੈਂਬਰ ਹਾਜ਼ਰ ਸਨ | ਕੈਪਸ਼ਨ – ਰਣਜੀਤ ਸਿੰਘ ਚਾਵਲਾ, ਸ੍ਰ: ਗੁਰਪ੍ਰੀਤ ਸਿੰਘ ਅਤੇ ਭੁਪਿੰਦਰ ਸਿੰਘ ਭਿੰਦਾ ਜ਼ਰੂਰਤਮੰਦ ਨੂੰ ਵੀਲ ਚੇਅਰ ਦਿੰਦੇ ਹੋਏ |
ਰੈਕਸਾ ਸਕਿਊਰਿਟੀ ’ਚ ਭਰਤੀ ਸਬੰਧੀੰ ਬੀ.ਡੀ.ਪੀ.ਓ. ਦਫਤਰ ਹਾਜੀਪੁਰ ਵਿਖੇ ਪਲੇਸਮੈਂਟ ਕੈਂਪ 9 ਨੂੰ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵੱਲੋਂ ਰੈਕਸਾ ਸਕਿਊਰਿਟੀ ਵਿਚ ਭਰਤੀ ਲਈ 9 ਫਰਵਰੀ, ਦਿਨ ਸ਼ੁੱਕਰਵਾਰ…
ਖੇਡਾਂ ਨਾਲ ਜੁੜਨਾ ਸਾਕਾਰਾਤਮਕ ਕਦਮ ‘‘ਡਾ.ਜਮੀਲ ਬਾਲੀ
ਗੁੱਜਰ ਸਪੋਰਟਸ ਕਲੱਬ ਹੁਸ਼ਿਆਰਪੁਰ ਵਲੋਂ ਤੀਸਰੀ ਕ੍ਰਿਕੇਟ ਚੈਂਪਿਅਨਸ਼ਿਪ ਦਾ ਆਯੋਜਨ ਕੀਤਾ ਗਿਆ। ਟੂਰਨਾਮੈਂਟ ਵਿੱਚ ਬਹੁਤ ਸਾਰੀਆਂ…
ਹੁਸ਼ਿਆਰਪੁਰ ਟੀ ਬੀ ਮਰੀਜ਼ਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ : ਡਾ ਸ਼ਕਤੀ ਸ਼ਰਮਾ
07 ਫਰਵਰੀ 2024 ਸਿਵਲ ਸਰਜਨ ਡਾ ਬਲਵਿੰਦਰ ਕੁਮਾਰ ਡਮਾਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਧਾਨ ਮੰਤਰੀ ਟੀ…
ਹੁਸ਼ਿਆਰਪੁਰ- ਸੀ.ਜੇ.ਐਮ ਅਪਰਾਜਿਤਾ ਜੋਸ਼ੀ ਨੇ ਨਵੇਂ ਪੈਨਲ ਐਡਵੋਕੇਟਾਂ ਨਾਲ ਕੀਤੀ ਪਲੇਠੀ ਮੀਟਿੰਗ
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੇ ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ…
ਪੰਜਾਬ ਸਰਕਾਰ ਵੱਲੋਂ ‘ਵਨ ਟਾਈਮ ਸੈਟਲਮੈਂਟ ਸਕੀਮ’ ਤਹਿਤ ਵਪਾਰੀਆਂ ਨੂੰ ਵੱਡੀ ਰਾਹਤ : ਡਾ. ਨਵਜੋਤ ਸ਼ਰਮਾ
ਸਹਾਇਕ ਕਮਿਸ਼ਨਰ ਰਾਜ ਕਰ ਡਾ. ਨਵਜੋਤ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵਪਾਰੀਆਂ…
ਲੋਕਾਂ ਤੱਕ ਨਿਰਵਿਘਨ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਮੁਖ ਤਰਜੀਹ : ਬ੍ਰਮ ਸ਼ੰਕਰ ਜਿੰਪਾ
ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ…
ਜਿਲ੍ਹਾ ਨਸ਼ਾ ਮੁਕਤੀ ਮੁੜ ਵਸੇਵਾਂ ਕੇਂਦਰ ਹੁਸ਼ਿਆਰਪੁਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਿੰਡ ਬੋਹਣ ਜਿਲ੍ਹਾ ਹੁਸ਼ਿਆਰਪੁਰ ਵਿਖੇ ਲਗਾਇਆ ਨਸ਼ਾਖੋਰੀ ਅਤੇ ਇਸਦੇ ਇਲਾਜ ਬਾਰੇ ਜਾਗਰੂਕਤਾ ਸੈਮੀਨਾਰ
ਹੁਸ਼ਿਆਰਪੁਰ, ਕੋਮਲ ਮਿੱਤਲ ਆਈ.ਏ.ਐੱਸ. ਮਾਨਯੋਗ ਡਿਪਟੀ ਕਮਿਸ਼ਨਰ ਕਮ ਚੇਅਰਪਰਸਨ ਅਤੇ ਡਾ. ਹਰਬੰਸ ਕੌਰ ਡਿਪਟੀ ਮੈਡੀਕਲ ਕਮਿਸ਼ਨਰ…