Skip to content
  • Monday, May 25, 2026

  • Entertainment
  • Environment
  • International
  • National
  • News
Top Stories
ਵਿਕਾਸ ਕਾਰਜਾਂ ‘ਚ ਪਾਰਦਰਸ਼ਤਾ ਤੇ ਗੁਣਵੱਤਾ ਮੁੱਖ ਤਰਜੀਹ : ਬ੍ਰਮ ਸ਼ੰਕਰ ਜਿੰਪਾਵਿਧਾਇਕ ਨੇ ਵਾਰਡ ਨੰਬਰ 31 ‘ਚ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤਹੁਸ਼ਿਆਰਪੁਰ, 2 ਮਾਰਚ :ਵਿਕਾਸ ਦੀ ਦਿਸ਼ਾ ਵਿਚ ਇਕ ਹੋਰ ਮਹੱਤਵਪੂਰਨ ਕਦਮ ਚੁੱਕਦੇ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 31 ਵਿਚ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਪ੍ਰੋਜੈਕਟ ‘ਤੇ ਲਗਭਗ 22 ਲੱਖ ਰੁਪਏ ਦੀ ਲਾਗਤ ਆਵੇਗੀ, ਜਿਸ ਨਾਲ ਸਥਾਨਕ ਨਿਵਾਸੀਆਂ ਨੂੰ ਬਿਹਤਰ ਸਹੂਲਤਾਂ ਅਤੇ ਸਾਫ-ਸੁਥਰਾ ਵਾਤਾਵਰਣ ਉਪਲਬੱਧ ਹੋਵੇਗਾ।ਵਿਧਾਇਕ ਜਿੰਪਾ ਨੇ ਕਿਹਾ ਕਿ ਉਹ ਜਨਤਾ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਵਚਨਬੱਧ ਹਨ ਅਤੇ ਵਿਕਾਸ ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਸ਼ਹਿਰ ਦੇ ਹੋਰ ਵਾਰਡਾਂ ਵਿੱਚ ਵੀ ਇਸੇ ਤਰ੍ਹਾਂ ਦੀਆਂ ਯੋਜਨਾਵਾਂ ਪੜਾਅਵਾਰ ਲਾਗੂ ਕੀਤੀਆਂ ਜਾਣਗੀਆਂ।ਸਥਾਨਕ ਨਿਵਾਸੀਆਂ ਨੇ ਇਸ ਪਹਿਲਕਦਮੀ ਦਾ ਸਵਾਗਤ ਕਰਦੇ ਹੋਏ ਵਿਧਾਇਕ ਅਤੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇੱਕ ਠੋਸ ਕਦਮ ਹੈ, ਜੋ ਆਉਣ ਵਾਲੇ ਸਮੇਂ ਵਿੱਚ ਹੁਸ਼ਿਆਰਪੁਰ ਨੂੰ ਹੋਰ ਮਜ਼ਬੂਤ ਅਤੇ ਆਧੁਨਿਕ ਬਣਾਏਗਾ।ਪ੍ਰੋਗਰਾਮ ਦੌਰਾਨ ਮੇਅਰ ਸੁਰਿੰਦਰ ਕੁਮਾਰ, ਕੌਂਸਲਰ ਮੋਨਿਕਾ ਕਤਨਾ, ਬਲਵਿੰਦਰ ਕਤਨਾ, ਪੰਡਿਤ ਰਾਮਾਨੁਜ, ਮੁਕੇਸ਼ ਕੁਮਾਰ ਅਤੇ ਰੀਨਾ ਪਰਾਸ਼ਰ ਵੀ ਮੌਜੂਦ ਸਨ। ਸਾਰਿਆਂ ਨੇ ਇਸ ਪਹਿਲਕਦਮੀ ਨੂੰ ਇਲਾਕੇ ਲਈ ਇੱਕ ਸਕਾਰਾਤਮਕ ਬਦਲਾਅ ਦੱਸਿਆ ਅਤੇ ਕਿਹਾ ਕਿ ਇਹ ਕੰਮ ਨਾ ਸਿਰਫ਼ ਆਵਾਜਾਈ ਨੂੰ ਸੌਖਾ ਬਣਾਏਗਾ ਬਲਕਿ ਨਾਗਰਿਕਾਂ ਦੇ ਜੀਵਨ ਪੱਧਰ ਨੂੰ ਵੀ ਉੱਚਾ ਚੁੱਕੇਗਾ।31 ਜਨਵਰੀ ਨੂੰ ਵਿੱਦਿਅਕ ਅਦਾਰਿਆਂ ‘ਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦਾ ਐਲਾਨਮਾਈਨਿੰਗ ਮਟੀਰੀਅਲ ਲਿਜਾਣ ਵਾਲੇ ਟਿੱਪਰ/ਟਰੱਕਾਂ ਸਬੰਧੀ ਪਾਬੰਦੀ ਦੇ ਹੁਕਮ ਜਾਰੀਕੈਬਨਿਟ ਮੰਤਰੀ ਡਾ. ਰਵਜੋਤ ਵੱਲੋਂ ਪਿੰਡ ਮੁਰਾਦਪੁਰ ਗੁਰੂਕਾ ‘ਚ ਨਵੇਂ ਜਿੰਮ ਦਾ ਉਦਘਾਟਨਭਾਸ਼ਾ ਵਿਭਾਗ ਨੇ ਜਨ ਸਾਹਿਤ ਮੈਗਜ਼ੀਨ ਵਾਸਤੇ ‘ਗਿਆਨੀ ਗੁਰਮੁਖ ਸਿੰਘ ਮੁਸਾਫਿਰ’ ਵਿਸ਼ੇਸ਼ ਅੰਕ ਲਈ ਰਚਨਾਵਾਂ ਮੰਗੀਆਂ

Main Stories

News

ਵਿਕਾਸ ਕਾਰਜਾਂ ‘ਚ ਪਾਰਦਰਸ਼ਤਾ ਤੇ ਗੁਣਵੱਤਾ ਮੁੱਖ ਤਰਜੀਹ : ਬ੍ਰਮ ਸ਼ੰਕਰ ਜਿੰਪਾਵਿਧਾਇਕ ਨੇ ਵਾਰਡ ਨੰਬਰ 31 ‘ਚ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤਹੁਸ਼ਿਆਰਪੁਰ, 2 ਮਾਰਚ :ਵਿਕਾਸ ਦੀ ਦਿਸ਼ਾ ਵਿਚ ਇਕ ਹੋਰ ਮਹੱਤਵਪੂਰਨ ਕਦਮ ਚੁੱਕਦੇ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 31 ਵਿਚ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਪ੍ਰੋਜੈਕਟ ‘ਤੇ ਲਗਭਗ 22 ਲੱਖ ਰੁਪਏ ਦੀ ਲਾਗਤ ਆਵੇਗੀ, ਜਿਸ ਨਾਲ ਸਥਾਨਕ ਨਿਵਾਸੀਆਂ ਨੂੰ ਬਿਹਤਰ ਸਹੂਲਤਾਂ ਅਤੇ ਸਾਫ-ਸੁਥਰਾ ਵਾਤਾਵਰਣ ਉਪਲਬੱਧ ਹੋਵੇਗਾ।ਵਿਧਾਇਕ ਜਿੰਪਾ ਨੇ ਕਿਹਾ ਕਿ ਉਹ ਜਨਤਾ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਵਚਨਬੱਧ ਹਨ ਅਤੇ ਵਿਕਾਸ ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਸ਼ਹਿਰ ਦੇ ਹੋਰ ਵਾਰਡਾਂ ਵਿੱਚ ਵੀ ਇਸੇ ਤਰ੍ਹਾਂ ਦੀਆਂ ਯੋਜਨਾਵਾਂ ਪੜਾਅਵਾਰ ਲਾਗੂ ਕੀਤੀਆਂ ਜਾਣਗੀਆਂ।ਸਥਾਨਕ ਨਿਵਾਸੀਆਂ ਨੇ ਇਸ ਪਹਿਲਕਦਮੀ ਦਾ ਸਵਾਗਤ ਕਰਦੇ ਹੋਏ ਵਿਧਾਇਕ ਅਤੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇੱਕ ਠੋਸ ਕਦਮ ਹੈ, ਜੋ ਆਉਣ ਵਾਲੇ ਸਮੇਂ ਵਿੱਚ ਹੁਸ਼ਿਆਰਪੁਰ ਨੂੰ ਹੋਰ ਮਜ਼ਬੂਤ ਅਤੇ ਆਧੁਨਿਕ ਬਣਾਏਗਾ।ਪ੍ਰੋਗਰਾਮ ਦੌਰਾਨ ਮੇਅਰ ਸੁਰਿੰਦਰ ਕੁਮਾਰ, ਕੌਂਸਲਰ ਮੋਨਿਕਾ ਕਤਨਾ, ਬਲਵਿੰਦਰ ਕਤਨਾ, ਪੰਡਿਤ ਰਾਮਾਨੁਜ, ਮੁਕੇਸ਼ ਕੁਮਾਰ ਅਤੇ ਰੀਨਾ ਪਰਾਸ਼ਰ ਵੀ ਮੌਜੂਦ ਸਨ। ਸਾਰਿਆਂ ਨੇ ਇਸ ਪਹਿਲਕਦਮੀ ਨੂੰ ਇਲਾਕੇ ਲਈ ਇੱਕ ਸਕਾਰਾਤਮਕ ਬਦਲਾਅ ਦੱਸਿਆ ਅਤੇ ਕਿਹਾ ਕਿ ਇਹ ਕੰਮ ਨਾ ਸਿਰਫ਼ ਆਵਾਜਾਈ ਨੂੰ ਸੌਖਾ ਬਣਾਏਗਾ ਬਲਕਿ ਨਾਗਰਿਕਾਂ ਦੇ ਜੀਵਨ ਪੱਧਰ ਨੂੰ ਵੀ ਉੱਚਾ ਚੁੱਕੇਗਾ।

March 2, 2026
hoshiarpurfastlive
News

31 ਜਨਵਰੀ ਨੂੰ ਵਿੱਦਿਅਕ ਅਦਾਰਿਆਂ ‘ਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦਾ ਐਲਾਨ

January 22, 2026
hoshiarpurfastlive
Uncategorized

ਮਾਈਨਿੰਗ ਮਟੀਰੀਅਲ ਲਿਜਾਣ ਵਾਲੇ ਟਿੱਪਰ/ਟਰੱਕਾਂ ਸਬੰਧੀ ਪਾਬੰਦੀ ਦੇ ਹੁਕਮ ਜਾਰੀ

January 22, 2026
hoshiarpurfastlive
Uncategorized

ਕੈਬਨਿਟ ਮੰਤਰੀ ਡਾ. ਰਵਜੋਤ ਵੱਲੋਂ ਪਿੰਡ ਮੁਰਾਦਪੁਰ ਗੁਰੂਕਾ ‘ਚ ਨਵੇਂ ਜਿੰਮ ਦਾ ਉਦਘਾਟਨ

January 18, 2026
hoshiarpurfastlive
News

ਭਾਸ਼ਾ ਵਿਭਾਗ ਨੇ ਜਨ ਸਾਹਿਤ ਮੈਗਜ਼ੀਨ ਵਾਸਤੇ ‘ਗਿਆਨੀ ਗੁਰਮੁਖ ਸਿੰਘ ਮੁਸਾਫਿਰ’ ਵਿਸ਼ੇਸ਼ ਅੰਕ ਲਈ ਰਚਨਾਵਾਂ ਮੰਗੀਆਂ

January 16, 2026
hoshiarpurfastlive

Editor's Pick

Entertainment

Live ਹੁਸ਼ਿਆਰਪੁਰ ਨੇਚਰ ਫੈਸਟ-2024 👇

March 6, 2024
hoshiarpurfastlive
Entertainment

Live 👇ਹੁਸ਼ਿਆਰਪੁਰ ਨੇਚਰ ਫੈਸਟ-2024’ਸਟਾਰ ਨਾਈਟ ਦੌਰਾਨ ਗਾਇਕ ਕੁਲਵਿੰਦਰ ਬਿੱਲਾ ਨੇ ਕੀਲੇ ਦਰਸ਼ਕ

March 6, 2024
hoshiarpurfastlive

Trending Stories

News

ਵਿਕਾਸ ਕਾਰਜਾਂ ‘ਚ ਪਾਰਦਰਸ਼ਤਾ ਤੇ ਗੁਣਵੱਤਾ ਮੁੱਖ ਤਰਜੀਹ : ਬ੍ਰਮ ਸ਼ੰਕਰ ਜਿੰਪਾਵਿਧਾਇਕ ਨੇ ਵਾਰਡ ਨੰਬਰ 31 ‘ਚ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤਹੁਸ਼ਿਆਰਪੁਰ, 2 ਮਾਰਚ :ਵਿਕਾਸ ਦੀ ਦਿਸ਼ਾ ਵਿਚ ਇਕ ਹੋਰ ਮਹੱਤਵਪੂਰਨ ਕਦਮ ਚੁੱਕਦੇ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 31 ਵਿਚ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਪ੍ਰੋਜੈਕਟ ‘ਤੇ ਲਗਭਗ 22 ਲੱਖ ਰੁਪਏ ਦੀ ਲਾਗਤ ਆਵੇਗੀ, ਜਿਸ ਨਾਲ ਸਥਾਨਕ ਨਿਵਾਸੀਆਂ ਨੂੰ ਬਿਹਤਰ ਸਹੂਲਤਾਂ ਅਤੇ ਸਾਫ-ਸੁਥਰਾ ਵਾਤਾਵਰਣ ਉਪਲਬੱਧ ਹੋਵੇਗਾ।ਵਿਧਾਇਕ ਜਿੰਪਾ ਨੇ ਕਿਹਾ ਕਿ ਉਹ ਜਨਤਾ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਵਚਨਬੱਧ ਹਨ ਅਤੇ ਵਿਕਾਸ ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਸ਼ਹਿਰ ਦੇ ਹੋਰ ਵਾਰਡਾਂ ਵਿੱਚ ਵੀ ਇਸੇ ਤਰ੍ਹਾਂ ਦੀਆਂ ਯੋਜਨਾਵਾਂ ਪੜਾਅਵਾਰ ਲਾਗੂ ਕੀਤੀਆਂ ਜਾਣਗੀਆਂ।ਸਥਾਨਕ ਨਿਵਾਸੀਆਂ ਨੇ ਇਸ ਪਹਿਲਕਦਮੀ ਦਾ ਸਵਾਗਤ ਕਰਦੇ ਹੋਏ ਵਿਧਾਇਕ ਅਤੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇੱਕ ਠੋਸ ਕਦਮ ਹੈ, ਜੋ ਆਉਣ ਵਾਲੇ ਸਮੇਂ ਵਿੱਚ ਹੁਸ਼ਿਆਰਪੁਰ ਨੂੰ ਹੋਰ ਮਜ਼ਬੂਤ ਅਤੇ ਆਧੁਨਿਕ ਬਣਾਏਗਾ।ਪ੍ਰੋਗਰਾਮ ਦੌਰਾਨ ਮੇਅਰ ਸੁਰਿੰਦਰ ਕੁਮਾਰ, ਕੌਂਸਲਰ ਮੋਨਿਕਾ ਕਤਨਾ, ਬਲਵਿੰਦਰ ਕਤਨਾ, ਪੰਡਿਤ ਰਾਮਾਨੁਜ, ਮੁਕੇਸ਼ ਕੁਮਾਰ ਅਤੇ ਰੀਨਾ ਪਰਾਸ਼ਰ ਵੀ ਮੌਜੂਦ ਸਨ। ਸਾਰਿਆਂ ਨੇ ਇਸ ਪਹਿਲਕਦਮੀ ਨੂੰ ਇਲਾਕੇ ਲਈ ਇੱਕ ਸਕਾਰਾਤਮਕ ਬਦਲਾਅ ਦੱਸਿਆ ਅਤੇ ਕਿਹਾ ਕਿ ਇਹ ਕੰਮ ਨਾ ਸਿਰਫ਼ ਆਵਾਜਾਈ ਨੂੰ ਸੌਖਾ ਬਣਾਏਗਾ ਬਲਕਿ ਨਾਗਰਿਕਾਂ ਦੇ ਜੀਵਨ ਪੱਧਰ ਨੂੰ ਵੀ ਉੱਚਾ ਚੁੱਕੇਗਾ।

March 2, 2026
hoshiarpurfastlive
News

31 ਜਨਵਰੀ ਨੂੰ ਵਿੱਦਿਅਕ ਅਦਾਰਿਆਂ ‘ਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦਾ ਐਲਾਨ

January 22, 2026
hoshiarpurfastlive

Popular Stories

ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ

January 8, 2026
hoshiarpurfastlive
News

SSP Hoshiyarpur Sartaj Singh Chahal

February 12, 2023
hoshiarpurfastlive

News

SSP Hoshiyarpur Satta Singh Chahal

February 12, 2023
hoshiarpurfastlive

Uncategorized

SSP Hoshiarpur Sartaj Singh Chahal

February 12, 2023
hoshiarpurfastlive

News

25 January ko voter Divas Manaya Jaega deputy commissioner Hoshiyarpur

February 12, 2023
hoshiarpurfastlive

News

Aao Hoshiyarpur ko swachh banaen

February 12, 2023
hoshiarpurfastlive

Uncategorized

Aao raal Mil Ke Kasam khaea Hoshiarpur nu Sundar banaaiye

February 11, 2023
hoshiarpurfastlive

Uncategorized

Cabinet Mantri Brahm Shankar jimpa

February 11, 2023
hoshiarpurfastlive

Entertainment

ਅਜ ਹੁਸ਼ਿਆਰਪੁਰ ਵਿਖੇ Shree Shakti Mandir ‘ਚ ਪਰੋ ਪੰਜਾ ਲੀਗ , ਬੌਲੀਵੁਡ ਸਿਤਾਰੇ ਅਦਾਕਾਰਾ ਪ੍ਰੀਤੀ ਝੰਗਿਆਨੀ …

January 18, 2023
hoshiarpurfastlive

News

ਅਜ ਹੁਸ਼ਿਆਰਪੁਰ ਵਿਖੇ Shree Shakti Mandir ‘ਚ ਪਰੋ ਪੰਜਾ ਲੀਗ , ਬੌਲੀਵੁਡ ਸਿਤਾਰੇ ਪਰਵੀਨ ਦਬਾਸ ਪਹੁੰਚੇ..

January 18, 2023
hoshiarpurfastlive

National

ਨੈਸ਼ਨਲ ਲੈਵਲ ਕਲਾ ਉਤਸਵ ਭੁਵਨੇਸ਼ਵਰ ਉੜੀਸਾ ਤੋਂ ਤੀਸਰਾ ਸਥਾਨ ਇਨਾਮ ਜਿੱਤ ਕੇ ਹੁਸਿਆਰਪੁਰ ਦੇ ਰੇਲਵੇ ਮੰਡੀ ਸਕੂਲ ਦੀ ..

January 18, 2023
hoshiarpurfastlive

Posts navigation

Previous 1 … 109 110 111 Next

Recent Posts

  • ਵਿਕਾਸ ਕਾਰਜਾਂ ‘ਚ ਪਾਰਦਰਸ਼ਤਾ ਤੇ ਗੁਣਵੱਤਾ ਮੁੱਖ ਤਰਜੀਹ : ਬ੍ਰਮ ਸ਼ੰਕਰ ਜਿੰਪਾਵਿਧਾਇਕ ਨੇ ਵਾਰਡ ਨੰਬਰ 31 ‘ਚ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤਹੁਸ਼ਿਆਰਪੁਰ, 2 ਮਾਰਚ :ਵਿਕਾਸ ਦੀ ਦਿਸ਼ਾ ਵਿਚ ਇਕ ਹੋਰ ਮਹੱਤਵਪੂਰਨ ਕਦਮ ਚੁੱਕਦੇ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 31 ਵਿਚ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਪ੍ਰੋਜੈਕਟ ‘ਤੇ ਲਗਭਗ 22 ਲੱਖ ਰੁਪਏ ਦੀ ਲਾਗਤ ਆਵੇਗੀ, ਜਿਸ ਨਾਲ ਸਥਾਨਕ ਨਿਵਾਸੀਆਂ ਨੂੰ ਬਿਹਤਰ ਸਹੂਲਤਾਂ ਅਤੇ ਸਾਫ-ਸੁਥਰਾ ਵਾਤਾਵਰਣ ਉਪਲਬੱਧ ਹੋਵੇਗਾ।ਵਿਧਾਇਕ ਜਿੰਪਾ ਨੇ ਕਿਹਾ ਕਿ ਉਹ ਜਨਤਾ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਵਚਨਬੱਧ ਹਨ ਅਤੇ ਵਿਕਾਸ ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਸ਼ਹਿਰ ਦੇ ਹੋਰ ਵਾਰਡਾਂ ਵਿੱਚ ਵੀ ਇਸੇ ਤਰ੍ਹਾਂ ਦੀਆਂ ਯੋਜਨਾਵਾਂ ਪੜਾਅਵਾਰ ਲਾਗੂ ਕੀਤੀਆਂ ਜਾਣਗੀਆਂ।ਸਥਾਨਕ ਨਿਵਾਸੀਆਂ ਨੇ ਇਸ ਪਹਿਲਕਦਮੀ ਦਾ ਸਵਾਗਤ ਕਰਦੇ ਹੋਏ ਵਿਧਾਇਕ ਅਤੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇੱਕ ਠੋਸ ਕਦਮ ਹੈ, ਜੋ ਆਉਣ ਵਾਲੇ ਸਮੇਂ ਵਿੱਚ ਹੁਸ਼ਿਆਰਪੁਰ ਨੂੰ ਹੋਰ ਮਜ਼ਬੂਤ ਅਤੇ ਆਧੁਨਿਕ ਬਣਾਏਗਾ।ਪ੍ਰੋਗਰਾਮ ਦੌਰਾਨ ਮੇਅਰ ਸੁਰਿੰਦਰ ਕੁਮਾਰ, ਕੌਂਸਲਰ ਮੋਨਿਕਾ ਕਤਨਾ, ਬਲਵਿੰਦਰ ਕਤਨਾ, ਪੰਡਿਤ ਰਾਮਾਨੁਜ, ਮੁਕੇਸ਼ ਕੁਮਾਰ ਅਤੇ ਰੀਨਾ ਪਰਾਸ਼ਰ ਵੀ ਮੌਜੂਦ ਸਨ। ਸਾਰਿਆਂ ਨੇ ਇਸ ਪਹਿਲਕਦਮੀ ਨੂੰ ਇਲਾਕੇ ਲਈ ਇੱਕ ਸਕਾਰਾਤਮਕ ਬਦਲਾਅ ਦੱਸਿਆ ਅਤੇ ਕਿਹਾ ਕਿ ਇਹ ਕੰਮ ਨਾ ਸਿਰਫ਼ ਆਵਾਜਾਈ ਨੂੰ ਸੌਖਾ ਬਣਾਏਗਾ ਬਲਕਿ ਨਾਗਰਿਕਾਂ ਦੇ ਜੀਵਨ ਪੱਧਰ ਨੂੰ ਵੀ ਉੱਚਾ ਚੁੱਕੇਗਾ।
  • 31 ਜਨਵਰੀ ਨੂੰ ਵਿੱਦਿਅਕ ਅਦਾਰਿਆਂ ‘ਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
  • ਮਾਈਨਿੰਗ ਮਟੀਰੀਅਲ ਲਿਜਾਣ ਵਾਲੇ ਟਿੱਪਰ/ਟਰੱਕਾਂ ਸਬੰਧੀ ਪਾਬੰਦੀ ਦੇ ਹੁਕਮ ਜਾਰੀ
  • ਕੈਬਨਿਟ ਮੰਤਰੀ ਡਾ. ਰਵਜੋਤ ਵੱਲੋਂ ਪਿੰਡ ਮੁਰਾਦਪੁਰ ਗੁਰੂਕਾ ‘ਚ ਨਵੇਂ ਜਿੰਮ ਦਾ ਉਦਘਾਟਨ
  • ਭਾਸ਼ਾ ਵਿਭਾਗ ਨੇ ਜਨ ਸਾਹਿਤ ਮੈਗਜ਼ੀਨ ਵਾਸਤੇ ‘ਗਿਆਨੀ ਗੁਰਮੁਖ ਸਿੰਘ ਮੁਸਾਫਿਰ’ ਵਿਸ਼ੇਸ਼ ਅੰਕ ਲਈ ਰਚਨਾਵਾਂ ਮੰਗੀਆਂ

Recent Comments

  1. hoshiarpurfastlive on ‘ਵਿਰਸਾ ਹੁਸ਼ਿਆਰਪੁਰ ਦਾ’
    ਮੇਲੇ ਦੇ ਤੀਜੇ ਦਿਨ ‘ਸਤਿੰਦਰ ਸਰਤਾਜ ਨਾਈਟ’ ਵਿੱਚ ਉਮੜ੍ਹਿਆ ਜਨ ਸੈਲਾਬ

You may Missed

Entertainment

Live ਹੁਸ਼ਿਆਰਪੁਰ ਨੇਚਰ ਫੈਸਟ-2024 👇

March 6, 2024
hoshiarpurfastlive
Entertainment

Live 👇ਹੁਸ਼ਿਆਰਪੁਰ ਨੇਚਰ ਫੈਸਟ-2024’ਸਟਾਰ ਨਾਈਟ ਦੌਰਾਨ ਗਾਇਕ ਕੁਲਵਿੰਦਰ ਬਿੱਲਾ ਨੇ ਕੀਲੇ ਦਰਸ਼ਕ

March 6, 2024
hoshiarpurfastlive
Entertainment

ਅਜ ਹੁਸ਼ਿਆਰਪੁਰ ਵਿਖੇ Shree Shakti Mandir ‘ਚ ਪਰੋ ਪੰਜਾ ਲੀਗ , ਬੌਲੀਵੁਡ ਸਿਤਾਰੇ ਅਦਾਕਾਰਾ ਪ੍ਰੀਤੀ ਝੰਗਿਆਨੀ …

January 18, 2023
hoshiarpurfastlive
Entertainment

Special Lori Tihar railway mandi School Hoshiarpur

January 17, 2023
hoshiarpurfastlive
Copyright © 2026
Theme by: Theme Horse
Proudly Powered by: WordPress