Skip to content
Monday, May 25, 2026
Responsive Menu
Search
Search
Entertainment
Environment
International
National
News
Top Stories
ਵਿਕਾਸ ਕਾਰਜਾਂ ‘ਚ ਪਾਰਦਰਸ਼ਤਾ ਤੇ ਗੁਣਵੱਤਾ ਮੁੱਖ ਤਰਜੀਹ : ਬ੍ਰਮ ਸ਼ੰਕਰ ਜਿੰਪਾਵਿਧਾਇਕ ਨੇ ਵਾਰਡ ਨੰਬਰ 31 ‘ਚ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤਹੁਸ਼ਿਆਰਪੁਰ, 2 ਮਾਰਚ :ਵਿਕਾਸ ਦੀ ਦਿਸ਼ਾ ਵਿਚ ਇਕ ਹੋਰ ਮਹੱਤਵਪੂਰਨ ਕਦਮ ਚੁੱਕਦੇ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 31 ਵਿਚ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਪ੍ਰੋਜੈਕਟ ‘ਤੇ ਲਗਭਗ 22 ਲੱਖ ਰੁਪਏ ਦੀ ਲਾਗਤ ਆਵੇਗੀ, ਜਿਸ ਨਾਲ ਸਥਾਨਕ ਨਿਵਾਸੀਆਂ ਨੂੰ ਬਿਹਤਰ ਸਹੂਲਤਾਂ ਅਤੇ ਸਾਫ-ਸੁਥਰਾ ਵਾਤਾਵਰਣ ਉਪਲਬੱਧ ਹੋਵੇਗਾ।ਵਿਧਾਇਕ ਜਿੰਪਾ ਨੇ ਕਿਹਾ ਕਿ ਉਹ ਜਨਤਾ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਵਚਨਬੱਧ ਹਨ ਅਤੇ ਵਿਕਾਸ ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਸ਼ਹਿਰ ਦੇ ਹੋਰ ਵਾਰਡਾਂ ਵਿੱਚ ਵੀ ਇਸੇ ਤਰ੍ਹਾਂ ਦੀਆਂ ਯੋਜਨਾਵਾਂ ਪੜਾਅਵਾਰ ਲਾਗੂ ਕੀਤੀਆਂ ਜਾਣਗੀਆਂ।ਸਥਾਨਕ ਨਿਵਾਸੀਆਂ ਨੇ ਇਸ ਪਹਿਲਕਦਮੀ ਦਾ ਸਵਾਗਤ ਕਰਦੇ ਹੋਏ ਵਿਧਾਇਕ ਅਤੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇੱਕ ਠੋਸ ਕਦਮ ਹੈ, ਜੋ ਆਉਣ ਵਾਲੇ ਸਮੇਂ ਵਿੱਚ ਹੁਸ਼ਿਆਰਪੁਰ ਨੂੰ ਹੋਰ ਮਜ਼ਬੂਤ ਅਤੇ ਆਧੁਨਿਕ ਬਣਾਏਗਾ।ਪ੍ਰੋਗਰਾਮ ਦੌਰਾਨ ਮੇਅਰ ਸੁਰਿੰਦਰ ਕੁਮਾਰ, ਕੌਂਸਲਰ ਮੋਨਿਕਾ ਕਤਨਾ, ਬਲਵਿੰਦਰ ਕਤਨਾ, ਪੰਡਿਤ ਰਾਮਾਨੁਜ, ਮੁਕੇਸ਼ ਕੁਮਾਰ ਅਤੇ ਰੀਨਾ ਪਰਾਸ਼ਰ ਵੀ ਮੌਜੂਦ ਸਨ। ਸਾਰਿਆਂ ਨੇ ਇਸ ਪਹਿਲਕਦਮੀ ਨੂੰ ਇਲਾਕੇ ਲਈ ਇੱਕ ਸਕਾਰਾਤਮਕ ਬਦਲਾਅ ਦੱਸਿਆ ਅਤੇ ਕਿਹਾ ਕਿ ਇਹ ਕੰਮ ਨਾ ਸਿਰਫ਼ ਆਵਾਜਾਈ ਨੂੰ ਸੌਖਾ ਬਣਾਏਗਾ ਬਲਕਿ ਨਾਗਰਿਕਾਂ ਦੇ ਜੀਵਨ ਪੱਧਰ ਨੂੰ ਵੀ ਉੱਚਾ ਚੁੱਕੇਗਾ।
31 ਜਨਵਰੀ ਨੂੰ ਵਿੱਦਿਅਕ ਅਦਾਰਿਆਂ ‘ਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
ਮਾਈਨਿੰਗ ਮਟੀਰੀਅਲ ਲਿਜਾਣ ਵਾਲੇ ਟਿੱਪਰ/ਟਰੱਕਾਂ ਸਬੰਧੀ ਪਾਬੰਦੀ ਦੇ ਹੁਕਮ ਜਾਰੀ
ਕੈਬਨਿਟ ਮੰਤਰੀ ਡਾ. ਰਵਜੋਤ ਵੱਲੋਂ ਪਿੰਡ ਮੁਰਾਦਪੁਰ ਗੁਰੂਕਾ ‘ਚ ਨਵੇਂ ਜਿੰਮ ਦਾ ਉਦਘਾਟਨ
ਭਾਸ਼ਾ ਵਿਭਾਗ ਨੇ ਜਨ ਸਾਹਿਤ ਮੈਗਜ਼ੀਨ ਵਾਸਤੇ ‘ਗਿਆਨੀ ਗੁਰਮੁਖ ਸਿੰਘ ਮੁਸਾਫਿਰ’ ਵਿਸ਼ੇਸ਼ ਅੰਕ ਲਈ ਰਚਨਾਵਾਂ ਮੰਗੀਆਂ
Main Stories

March 2, 2026
hoshiarpurfastlive
News
31 ਜਨਵਰੀ ਨੂੰ ਵਿੱਦਿਅਕ ਅਦਾਰਿਆਂ ‘ਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
January 22, 2026
hoshiarpurfastlive
Uncategorized

January 18, 2026
hoshiarpurfastlive
News
ਭਾਸ਼ਾ ਵਿਭਾਗ ਨੇ ਜਨ ਸਾਹਿਤ ਮੈਗਜ਼ੀਨ ਵਾਸਤੇ ‘ਗਿਆਨੀ ਗੁਰਮੁਖ ਸਿੰਘ ਮੁਸਾਫਿਰ’ ਵਿਸ਼ੇਸ਼ ਅੰਕ ਲਈ ਰਚਨਾਵਾਂ ਮੰਗੀਆਂ
January 16, 2026
hoshiarpurfastlive
Editor's Pick
Entertainment
Live ਹੁਸ਼ਿਆਰਪੁਰ ਨੇਚਰ ਫੈਸਟ-2024 👇
March 6, 2024
hoshiarpurfastlive
Entertainment
Live 👇ਹੁਸ਼ਿਆਰਪੁਰ ਨੇਚਰ ਫੈਸਟ-2024’ਸਟਾਰ ਨਾਈਟ ਦੌਰਾਨ ਗਾਇਕ ਕੁਲਵਿੰਦਰ ਬਿੱਲਾ ਨੇ ਕੀਲੇ ਦਰਸ਼ਕ
March 6, 2024
hoshiarpurfastlive
Trending Stories
News
ਵਿਕਾਸ ਕਾਰਜਾਂ ‘ਚ ਪਾਰਦਰਸ਼ਤਾ ਤੇ ਗੁਣਵੱਤਾ ਮੁੱਖ ਤਰਜੀਹ : ਬ੍ਰਮ ਸ਼ੰਕਰ ਜਿੰਪਾਵਿਧਾਇਕ ਨੇ ਵਾਰਡ ਨੰਬਰ 31 ‘ਚ ਵਿਕਾਸ ਕਾਰਜਾਂ ਦੀ ਕਰਵਾਈ ਸ਼ੁਰੂਆਤਹੁਸ਼ਿਆਰਪੁਰ, 2 ਮਾਰਚ :ਵਿਕਾਸ ਦੀ ਦਿਸ਼ਾ ਵਿਚ ਇਕ ਹੋਰ ਮਹੱਤਵਪੂਰਨ ਕਦਮ ਚੁੱਕਦੇ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 31 ਵਿਚ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਪ੍ਰੋਜੈਕਟ ‘ਤੇ ਲਗਭਗ 22 ਲੱਖ ਰੁਪਏ ਦੀ ਲਾਗਤ ਆਵੇਗੀ, ਜਿਸ ਨਾਲ ਸਥਾਨਕ ਨਿਵਾਸੀਆਂ ਨੂੰ ਬਿਹਤਰ ਸਹੂਲਤਾਂ ਅਤੇ ਸਾਫ-ਸੁਥਰਾ ਵਾਤਾਵਰਣ ਉਪਲਬੱਧ ਹੋਵੇਗਾ।ਵਿਧਾਇਕ ਜਿੰਪਾ ਨੇ ਕਿਹਾ ਕਿ ਉਹ ਜਨਤਾ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਵਚਨਬੱਧ ਹਨ ਅਤੇ ਵਿਕਾਸ ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਸ਼ਹਿਰ ਦੇ ਹੋਰ ਵਾਰਡਾਂ ਵਿੱਚ ਵੀ ਇਸੇ ਤਰ੍ਹਾਂ ਦੀਆਂ ਯੋਜਨਾਵਾਂ ਪੜਾਅਵਾਰ ਲਾਗੂ ਕੀਤੀਆਂ ਜਾਣਗੀਆਂ।ਸਥਾਨਕ ਨਿਵਾਸੀਆਂ ਨੇ ਇਸ ਪਹਿਲਕਦਮੀ ਦਾ ਸਵਾਗਤ ਕਰਦੇ ਹੋਏ ਵਿਧਾਇਕ ਅਤੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇੱਕ ਠੋਸ ਕਦਮ ਹੈ, ਜੋ ਆਉਣ ਵਾਲੇ ਸਮੇਂ ਵਿੱਚ ਹੁਸ਼ਿਆਰਪੁਰ ਨੂੰ ਹੋਰ ਮਜ਼ਬੂਤ ਅਤੇ ਆਧੁਨਿਕ ਬਣਾਏਗਾ।ਪ੍ਰੋਗਰਾਮ ਦੌਰਾਨ ਮੇਅਰ ਸੁਰਿੰਦਰ ਕੁਮਾਰ, ਕੌਂਸਲਰ ਮੋਨਿਕਾ ਕਤਨਾ, ਬਲਵਿੰਦਰ ਕਤਨਾ, ਪੰਡਿਤ ਰਾਮਾਨੁਜ, ਮੁਕੇਸ਼ ਕੁਮਾਰ ਅਤੇ ਰੀਨਾ ਪਰਾਸ਼ਰ ਵੀ ਮੌਜੂਦ ਸਨ। ਸਾਰਿਆਂ ਨੇ ਇਸ ਪਹਿਲਕਦਮੀ ਨੂੰ ਇਲਾਕੇ ਲਈ ਇੱਕ ਸਕਾਰਾਤਮਕ ਬਦਲਾਅ ਦੱਸਿਆ ਅਤੇ ਕਿਹਾ ਕਿ ਇਹ ਕੰਮ ਨਾ ਸਿਰਫ਼ ਆਵਾਜਾਈ ਨੂੰ ਸੌਖਾ ਬਣਾਏਗਾ ਬਲਕਿ ਨਾਗਰਿਕਾਂ ਦੇ ਜੀਵਨ ਪੱਧਰ ਨੂੰ ਵੀ ਉੱਚਾ ਚੁੱਕੇਗਾ।
March 2, 2026
hoshiarpurfastlive
News
31 ਜਨਵਰੀ ਨੂੰ ਵਿੱਦਿਅਕ ਅਦਾਰਿਆਂ ‘ਚ ਬਾਅਦ ਦੁਪਹਿਰ ਅੱਧੇ ਦਿਨ ਦੀ ਛੁੱਟੀ ਦਾ ਐਲਾਨ
January 22, 2026
hoshiarpurfastlive
Popular Stories

ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ
January 8, 2026
hoshiarpurfastlive
News
ਹੁਸਿਆਰਪੁਰ ਦੇ ਕਮੇਟੀ ਬਜ਼ਾਰ ਦੀ ਸੜਕ ਦਾ ਜ਼ਾਇਜਾ ਲੈਣ ਪਹੁੰਚੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ ਅਤੇ ਨਗਰ….
January 18, 2023
hoshiarpurfastlive
News
ਪੰਜਾਬ ਨੈਸ਼ਨਲ ਬੈਂਕ ਦੀ ਬੱਸੀ ਦੌਲਤ ਖਾਂ ਬ੍ਰਾਂਚ ਦਾ ਹੋਇਆ ਉਦਘਾਟਨ, DGM Rajesh Prasad ….
January 18, 2023
hoshiarpurfastlive
Entertainment
Special Lori Tihar railway mandi School Hoshiarpur
January 17, 2023
hoshiarpurfastlive
Entertainment
ਸਰਕਾਰੀ ਕੰਨਿਆ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਵਿਚ ਆਯੋਜਿਤ ਲੋਹੜੀ ਤਿਉਹਾਰ -ਰਿਤਿਕਾ ਸੈਣੀ
January 17, 2023
hoshiarpurfastlive
Entertainment
ਸਰਕਾਰੀ ਕੰਨਿਆ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ ਵਿਚ ਆਯੋਜਿਤ ਲੋਹੜੀ ਤਿਉਹਾਰ
January 17, 2023
hoshiarpurfastlive
News
ਕੈਬਨਿਟ ਮੰਤਰੀ ਪੰਡਿਤ ਬ੍ਰਹਮ ਸ਼ੰਕਰ ਜਿੰਪਾ ਨੇ ਬ੍ਰਿਧ ਆਸ਼ਰਮ ਤੇ ਚਿਲਡਰਨ ਹੋਮ ਦਾ ਦੌਰਾ ਕਰਕੇ ਬਜ਼ੁਰਗਾਂ ਤੇ ਬੱਚਿਆਂ ਨਾਲ .
January 17, 2023
hoshiarpurfastlive
News
होशियारपुर सुतेहरी रोड पर स्थित शर्मा सेल्स कारपोरेशन को चोरो ने बनाया निशानालाखों रुपए की तार ..
January 17, 2023
hoshiarpurfastlive
News
ਅੰਗਦਾਨ ਦਾ ਫੈਸਲਾ ਹਰ ਇਨਸਾਨ ਲਈ ਮਨੱਖਤਾ ਦੇ ਭਲੇ ਲਈ ਜਰੂਰੀ ਹੋਰ ਕੀ ਕਿਹਾ ਸੁਣੋ ਭਾਈ ਬਰਿੰਦਰ ਸਿੰਘ ਮਸੀਤੀ ਆਈ ..
January 17, 2023
hoshiarpurfastlive
News
Inauguration kanwar Hospital at fatehgarh road hoshiarpur
January 17, 2023
hoshiarpurfastlive
News
पारस जैम्स एंड डायमंड कोतवाली बाजार होशियारपुर का हुआ उद्घाटन..
January 17, 2023
hoshiarpurfastlive
Posts navigation
Previous
1
…
110
111